• Latest
  • Trending
Sukhbir Singh ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ

Sukhbir Singh ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ

11 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

18 minutes ago
Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

51 minutes ago
Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

1 hour ago
Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

Cricket: ਤਮੀਮ ਇਕਬਾਲ ਬਣੇ ਬੰਗਲਾਦੇਸ਼ ਕ੍ਰਿਕਟ ਬੋਰਡ ਦੇ ਨਵੇਂ ਪ੍ਰਧਾਨ

2 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੂਰਪੁਰਬੇਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ‘ਲੋਕ ਮਿਲਣੀ’

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਵੰਡਣਗੇ ਨਿਯੁਕਤੀ ਪੱਤਰ

3 hours ago
National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

National: ਕਾਕਰੋਚ ਜਨਤਾ ਪਾਰਟੀ ਦੇਸ਼ ਭਰ ‘ਚ ਕਰੇਗੀ ਵਿਰੋਧ ਪ੍ਰਦਰਸ਼ਨ: ਅਭਿਜੀਤ ਦੀਪਕੇ

3 hours ago
International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

International: ਇਜ਼ਰਾਈਲ ‘ਤੇ ਈਰਾਨ ਨੇ ਕੀਤਾ ਮਿਜ਼ਾਈਲ ਹਮਲਾ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਤੋਂ ਬਾਅਦ ਹੀਟਵੇਵ ਦਾ ਅਲਰਟ ਜਾਰੀ

4 hours ago
INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

INDIA ਗਠਜੋੜ ਦੀ ਮੀਟਿੰਗ ਅੱਜ, ਪੜ੍ਹੋ ਕਿਹੜੀਆਂ-ਕਿਹੜੀਆਂ ਪਾਰਟੀਆਂ ਦੇ ਨੇਤਾ ਹੋ ਸਕਦੇ ਨੇ ਸ਼ਾਮਲ ?

4 hours ago
Hindi News
English News
Monday, June 8, 2026
No Result
View All Result
41 °c
Chandigarh
38 ° Tue
37 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sukhbir Singh ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ

- ਅਕਾਲੀ ਦਲ ਪ੍ਰਧਾਨ ਸਣੇ ਕਈ ਅਕਾਲੀ ਆਗੂਆਂ ਨੂੰ ਪੁਲਿਸ ਨੇ ਲਿਆ ਸੀ ਹਿਰਾਸਤ 'ਚ, ਪੜ੍ਹੋ ਕੀ ਹੈ ਮਾਮਲਾ

July 2, 2025
in ਖਬਰਾਂ, ਪੰਜਾਬ
Sukhbir Singh ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ

Sukhbir Singh ਬਾਦਲ ਨੂੰ ਪੁਲਿਸ ਨੇ ਕੀਤਾ ਰਿਹਾਅ

ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh) ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਸੀ। ਅਕਾਲੀ ਦਲ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਜੀਠੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸਮਰਥਕਾਂ ਨਾਲ ਮੋਹਾਲੀ ਪਹੁੰਚੇ ਸਨ।

ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ‘ਤੇ ਆਪਣੀ ਆਮਦਨ ਤੋਂ 540 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਰੱਖਣ ਦਾ ਦੋਸ਼ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਨੇ ਮਜੀਠੀਆ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਅੱਜ ਰਿਮਾਂਡ ਖਤਮ ਹੋਣ ਤੇ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਚ ਅੱਜ ਕਰੀਬ 10:45 ਵਜੇ ਸੁਣਵਾਈ ਸ਼ੁਰੂ ਹੋਈ ਅਤੇ ਲਗਭਗ 3 ਘੰਟੇ ਬਾਅਦ ਵੀ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSUKHBIR SINGHtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

by Ranjit Singh
June 8, 2026
0

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ - ਲੰਚ ਤੱਕ ਦੂਜੀ ਪਾਰੀ 'ਚ ਅਫਗਾਨਿਸਤਾਨ ਨੇ ਬਿਨਾਂ ਕਿਸੇ...

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ ‘ਤੇ ਆਲ ਆਊਟ

by Ranjit Singh
June 8, 2026
0

Ind Vs Afg ਟੈਸਟ ਦਾ ਤੀਜਾ ਦਿਨ: ਅਫਗਾਨਿਸਤਾਨ 152 ਦੌੜਾਂ 'ਤੇ ਆਲ ਆਊਟ - ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਫਾਲੋਆਨ...

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ?

by Ranjit Singh
June 8, 2026
0

Punjab ਸਰਕਾਰ ਦਾ ਵੱਡਾ ਫੈਸਲਾ: ਹੁਣ ਅਧਿਆਪਕ ਵੀ ਬਣ ਸਕਣਗੇ PCS ਅਫਸਰ, ਪੜ੍ਹੋ ਕੀ ਨੇ ਸ਼ਰਤਾਂ ? - 30 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

by Ankit
4 weeks ago
0

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 