• Latest
  • Trending
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

3 months ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

30 minutes ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

37 minutes ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

58 minutes ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

59 minutes ago
ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

1 hour ago
 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

1 hour ago
ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

2 hours ago
Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

Multi-purpose ਜੰਗੀ ਜਹਾਜ਼ ‘INS Samarthak’ ਭਾਰਤੀ ਜਲ ਸੈਨਾ ਵਿੱਚ ਸ਼ਾਮਲ

2 hours ago
ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

ਗ੍ਰੇਟਰ ਨੋਇਡਾ ਵਿੱਚ ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

2 hours ago
ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

ਪਟਾਕਿਆਂ ਦੀਆਂ ਕੀਮਤਾਂ ਵਿੱਚ ਵਾਧਾ ; ਇਸ ਦੀਵਾਲੀ ‘ਤੇ ਪਟਾਕੇ ਖਰੀਦਣਾ ਪਵੇਗਾ ਮਹਿੰਗਾ

2 hours ago
ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ

ਅਮਿਤ ਸ਼ਾਹ ਅੱਜ ਰਾਤ ਕੋਲਕਾਤਾ ਪਹੁੰਚਣਗੇ ; ਕੱਲ੍ਹ ਬੇਲੂਰ ਮੱਠ ਅਤੇ ਦੁਰਗਾ ਪੂਜਾ ਪੰਡਾਲਾਂ ਦਾ ਕਰਨਗੇ ਦੌਰਾ

2 hours ago
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ’ਚ ਨਾਜਾਇਜ਼ ਮਾਈਨਿੰਗ ’ਤੇ ਵੱਡੀ ਕਾਰਵਾਈ, 6 ਟਿੱਪਰਾਂ ਸਮੇਤ ਕਈ ਵਾਹਨ ਜ਼ਬਤ

3 hours ago
Hindi News
English News
Saturday, October 17, 2026
No Result
View All Result
26 °c
Chandigarh
24 ° Sun
25 ° Mon
26 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

July 6, 2026
in ਖਬਰਾਂ, ਪੰਜਾਬ
ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ ਨਗਰ ਕੌਂਸਲ ‘ਤੇ ਰਾਣਾ ਧੜੇ ਦਾ ਕਬਜ਼ਾ ; ਸੰਦੀਪ ਕੌਰ ਚੀਮਾ ਬਣੀ ਪ੍ਰਧਾਨ ਤੇ ਗੁਰਜੀਤ ਕੌਰ ਮੀਤ ਪ੍ਰਧਾਨ

ਸੁਲਤਾਨਪੁਰ ਲੋਧੀ, 6 ਜੁਲਾਈ(ਵਿਸ਼ਵ ਵਾਰਤਾ)  ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੀ ਨਗਰ ਕੌਂਸਲ ‘ਤੇ ਰਾਣਾ ਧੜੇ ਨੇ ਆਪਣਾ ਦਬਦਬਾ ਕਾਇਮ ਰੱਖਦਿਆਂ ਪ੍ਰਧਾਨ ਅਤੇ ਮੀਤ ਪ੍ਰਧਾਨ ਦੀਆਂ ਚੋਣਾਂ ਆਪਣੇ ਹੱਕ ਵਿੱਚ ਕਰਵਾ ਲਈਆਂ। ਅੱਜ ਨਗਰ ਕੌਂਸਲ ਦਫ਼ਤਰ ਵਿਖੇ ਐਸ.ਡੀ.ਐਮ. ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਹੋਈ ਮੀਟਿੰਗ ਦੌਰਾਨ ਪਹਿਲਾਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਈ ਗਈ। ਇਸ ਉਪਰੰਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਈ ਗਈ, ਜਿਸ ਵਿੱਚ ਸੰਦੀਪ ਕੌਰ ਚੀਮਾ ਨੂੰ ਨਗਰ ਕੌਂਸਲ ਦਾ ਨਵਾਂ ਪ੍ਰਧਾਨ ਅਤੇ ਗੁਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਰਾਣਾ ਧੜੇ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਜਿੱਤ ਦਾ ਜਸ਼ਨ ਮਨਾਇਆ ਗਿਆ।

ਗੌਰਤਲਬ ਹੈ ਕਿ ਨਗਰ ਕੌਂਸਲ ਦੀਆਂ 13 ਸੀਟਾਂ ਵਿੱਚੋਂ 7 ਸੀਟਾਂ ‘ਤੇ ਰਾਣਾ ਧੜੇ ਦੇ ਸਮਰਥਿਤ ਉਮੀਦਵਾਰ ਜੇਤੂ ਰਹੇ ਸਨ, ਜਦਕਿ ਆਮ ਆਦਮੀ ਪਾਰਟੀ ਦੇ 5 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਸੀ। ਇੱਕ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਗਈ, ਜਦਕਿ ਕਾਂਗਰਸ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਜ਼ਿਕਰਯੋਗ ਹੈ ਕਿ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਹਿਲਾਂ 2 ਜੁਲਾਈ ਨੂੰ ਮੀਟਿੰਗ ਰੱਖੀ ਗਈ ਸੀ, ਪਰ ਉਹ ਮੁਲਤਵੀ ਹੋ ਗਈ ਸੀ। ਅੱਜ ਦੁਬਾਰਾ ਮੀਟਿੰਗ ਕਰਵਾ ਕੇ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ।

ਚੋਣ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸਮੂਹ ਨਗਰ ਨਿਵਾਸੀਆਂ, ਵੋਟਰਾਂ, ਸਮਰਥਕਾਂ ਅਤੇ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਇੱਕ ਵਾਰ ਫਿਰ ਸੱਚ ਅਤੇ ਵਿਕਾਸ ਦੀ ਰਾਜਨੀਤੀ ‘ਤੇ ਮੋਹਰ ਲਗਾਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੇ ਜੇਤੂ ਉਮੀਦਵਾਰਾਂ ‘ਤੇ ਕਈ ਤਰ੍ਹਾਂ ਦਾ ਦਬਾਅ ਬਣਾਇਆ ਗਿਆ ਅਤੇ ਝੂਠੇ ਮੁਕੱਦਮਿਆਂ ਵਿੱਚ ਫਸਾਉਣ ਦੀਆਂ ਸਾਜ਼ਿਸ਼ਾਂ ਵੀ ਰਚੀਆਂ ਗਈਆਂ, ਪਰ ਉਹ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ, “ਅੰਤ ਵਿੱਚ ਗੁਰੂ ਨਗਰੀ ਵਿੱਚ ਸੱਚ ਦੀ ਜਿੱਤ ਹੋਈ ਹੈ। ਗੁਰੂ ਨਗਰੀ ਹਮੇਸ਼ਾ ਇਨਸਾਫ਼ ਅਤੇ ਸ਼ਾਂਤੀ ਦੀ ਹਾਮੀ ਰਹੀ ਹੈ। ਜੋ ਲੋਕ ਇੱਥੇ ਡਰ ਅਤੇ ਭੈ ਦੀ ਸਿਆਸਤ ਕਰਦੇ ਹਨ, ਉਨ੍ਹਾਂ ਨੂੰ ਲੋਕ ਕਦੇ ਕਬੂਲ ਨਹੀਂ ਕਰਦੇ।”

ਨਵੀਂ ਚੁਣੀ ਗਈ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਆਪਣੀ ਚੋਣ ‘ਤੇ ਸਮੂਹ ਵੋਟਰਾਂ, ਸਮਰਥਕਾਂ, ਪਾਰਟੀ ਲੀਡਰਸ਼ਿਪ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੇ ਸਰਬਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਸ਼ਹਿਰ ਦੇ ਹਰ ਵਰਗ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲ ਹੋਵੇਗੀ।

ਇਸੇ ਤਰ੍ਹਾਂ ਨਵੀਂ ਚੁਣੀ ਗਈ ਮੀਤ ਪ੍ਰਧਾਨ ਗੁਰਜੀਤ ਕੌਰ ਨੇ ਵੀ ਸਮੂਹ ਵੋਟਰਾਂ, ਸਮਰਥਕਾਂ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਪਵਿੱਤਰ ਗੁਰੂ ਨਗਰੀ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ।

ਨਗਰ ਕੌਂਸਲ ਦੀ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨਾਲ ਸੁਲਤਾਨਪੁਰ ਲੋਧੀ ਦੀ ਸਿਆਸਤ ਵਿੱਚ ਰਾਣਾ ਧੜੇ ਨੇ ਇੱਕ ਵਾਰ ਫਿਰ ਆਪਣੀ ਮਜ਼ਬੂਤ ਪਕੜ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਨਵੀਂ ਟੀਮ ਵੱਲੋਂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ‘ਤੇ ਟਿਕੀਆਂ ਹੋਈਆਂ ਹਨ।

Tags: Breaking news in PunjabiGurjit KaurLatest News In PunjabiMANSAMansa NewsMunicipal Councilpunjab newsPunjab news in PunjabiSandeep Kaur CheemaSultanpur Lodhitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

by Navjot
October 17, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ   ਨਵੀਂ ਦਿੱਲੀ,17 ਅਕਤੂਬਰ (ਵਿਸ਼ਵ ਵਾਰਤਾ)'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ...

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

by Navjot
October 17, 2026
0

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ...

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
October 17, 2026
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

by Navjot
October 17, 2026
0

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ 'ਤੇ ਕੀਤੀ ਚਰਚਾ ਬੈਂਕਾਕ/ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

by Navjot
October 17, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ   ਨਵੀਂ ਦਿੱਲੀ,17 ਅਕਤੂਬਰ (ਵਿਸ਼ਵ ਵਾਰਤਾ)'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ...

Most Popular

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ

by Navjot
1 week ago
0

Nepal : ਸਕੂਲੀ ਬੱਸ ਖੱਡ ’ਚ ਡਿੱਗੀ, 4 ਵਿਦਿਆਰਥੀਆਂ ਸਮੇਤ ਪੰਜ ਦੀ ਮੌਤ   ਕਾਠਮੰਡੂ, 9 ਅਕਤੂਬਰ (ਵਿਸ਼ਵ ਵਾਰਤਾ): ਨੇਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 