• Latest
  • Trending
Sunam : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੀਐਮ ਮਾਨ ਸੂਬਾ ਪੱਧਰ ਸਮਾਗਮ ‘ਚ ਕਰਨਗੇ ਸ਼ਿਰਕਤ

2 years ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

27 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

44 minutes ago
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

2 hours ago
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

3 hours ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

4 hours ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

6 hours ago
Hindi News
English News
Tuesday, September 29, 2026
No Result
View All Result
25 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sunam : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੀਐਮ ਮਾਨ ਸੂਬਾ ਪੱਧਰ ਸਮਾਗਮ ‘ਚ ਕਰਨਗੇ ਸ਼ਿਰਕਤ

July 31, 2024
in Politics, ਸਿਆਸੀ, ਖਬਰਾਂ, ਪੰਜਾਬ
Sunam : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੀਐਮ ਮਾਨ ਸੂਬਾ ਪੱਧਰ ਸਮਾਗਮ ‘ਚ ਕਰਨਗੇ ਸ਼ਿਰਕਤ

Sunam : ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਸੀਐਮ ਮਾਨ ਸੂਬਾ ਪੱਧਰ ਸਮਾਗਮ ‘ਚ ਕਰਨਗੇ ਸ਼ਿਰਕਤ

ਸੁਨਾਮ, 31ਜੁਲਾਈ (ਵਿਸ਼ਵ ਵਾਰਤਾ): ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 85 ਵੇ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਪੰਜਾਬ ਸਰਕਾਰ ਵੱਲੋ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਅੱਜ ਬੁਧਵਾਰ ਨੂੰ ਇਸ ਖਾਸ ਸਮਾਗਮ ‘ਚ ਸ਼ਿਰਕਤ ਕਰਨਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਪਹੁੰਚ ਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਣਗੇ। ਮੁੱਖ ਮੰਤਰੀ ਦੀ ਆਮਦ ਨੂੰ ਦੇਖਦਿਆਂ ਇਲਾਕੇ ਦਾ ਪ੍ਰਸਾਸ਼ਨ ਚੁਸਤ ਹੋ ਗਿਆ ਹੈ। ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਮੁੱਖ ਮੰਤਰੀ ਇਸ ਮੌਕੇ ਪਹੁੰਚੇ ਲੋਕਾਂ ਦੇ ਇੱਕਠ ਨੂੰ ਸੰਬੋਧਨ ਵੀ ਕਰਨਗੇ। ਸੀਐਮ ਮਾਨ ਦੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਦਿਵਸ ਨੂੰ ਲੈ ਜੇ ਐਕਸ ‘ਤੇ ਪੋਸਟ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ ਉਨ੍ਹਾਂ ਲਿਖਿਆ ਹੈ ਕਿ, ” ਭਾਰਤ ਦੀ ਅਜ਼ਾਦੀ ਸੰਗਰਾਮ ਦੇ ਨਾਇਕ, ਪੰਜਾਬ ਦੀ ਮਿੱਟੀ ਦੇ ਜਾਏ, ਅਣਖੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ… ਸੁਤੰਤਰਤਾ ਸੰਗਰਾਮ ਵਿੱਚ ਉਨ੍ਹਾਂ ਵੱਲੋਂ ਦਿੱਤਾ ਮਹਾਨ ਯੋਗਦਾਨ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਰਹੇਗਾ।”

Tags: Chief Minister of Punjabmartyrdom day of Shaheed Udham SinghPunjab GovernmentShaheed Udham Singh Memorial
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

by Ankit
September 29, 2026
0

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

by Jaspreet Kaur
September 29, 2026
0

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ 'ਤੇ ਸੁਰੱਖਿਆ ਏਜੰਸੀਆਂ ! ਚੰਡੀਗੜ੍ਹ, 29 ਸਤੰਬਰ...

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

by Jaspreet Kaur
September 29, 2026
0

Asian Games 'ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ 'ਚ ਤਿੰਨ ਤਗਮੇ ਕੀਤੇ ਆਪਣੇ ਨਾਮ ਨਵੀ ਦਿੱਲੀ, 29 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

by Ankit
September 29, 2026
0

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ...

Most Popular

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

by Ranjit Singh
1 week ago
0

USA 'ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਅਦਾਲਤ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 