Sunanda Sharma Case : ਪ੍ਰੋਡਿਊਸਰ ਪਿੰਕੀ ਧਾਲ਼ੀਵਾਲ ਨੂੰ ਹਾਈ ਕੋਰਟ ਤੋਂ ਰਾਹਤ
ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ) Sunanda Sharma Case : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੱਲੋਂ ਦਿੱਤੀ ਗਈ ਸਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਗ੍ਰਿਫ਼ਤਾਰੀ ਨੂੰ ਗ਼ੈਰ ਕਾਨੂੰਨੀ ਦੱਸਿਆ ਹੈ।
ਜ਼ਿਕਰਯੋਗ ਹੈ ਕਿ ਪਿੰਕੀ ਧਾਲੀਵਾਲ ਨੂੰ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਪਰ ਅੱਜ ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦੇ ਕੇ ਜ਼ਮਾਨਤ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/