• Latest
  • Trending
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

3 months ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

10 minutes ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 6 ਹੋਰ ਲੋਕਾਂ ਦੀ ਮੌਤ

ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼

ਕੇਂਦਰੀ ਸਿਹਤ ਮੰਤਰੀ ਨੇ ਪੇਂਡੂ ਸਿਹਤ ਸਿਖਲਾਈ ਕੇਂਦਰ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ

Hindi News
English News
Tuesday, September 1, 2026
No Result
View All Result
28 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

May 28, 2026
in ਖਬਰਾਂ, ਪੰਜਾਬ
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੀ ਸਿਆਸਤ ‘ਚ ਅੱਜ ਵੱਡੀ ਹਲਚਲ ਵੇਖਣ ਨੂੰ ਮਿਲੀ । ਪੰਜਾਬ ਭਾਜਪਾ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਹਾਈਕਮਾਂਡ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਚੁਣਿਆ ਹੈ। ਇਸ ਤੋਂ ਪਹਿਲਾਂ ਇਹ ਜਿੰਮੇਵਾਰੀ ਸੁਨੀਲ ਜਾਖੜ ਨਿਭਾ ਰਹੇ ਸਨ।”

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਚੁਣੇ ਜਾਣ ‘ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੇਵਾ ਕਰਨਾ ਮੇਰੇ ਲਈ ਬਹੁਤ ਵੱਡੇ ਮਾਣ ਅਤੇ ਜ਼ਿੰਮੇਵਾਰੀ ਦੀ ਗੱਲ ਰਹੀ ਹੈ।

ਉਨ੍ਹਾਂ ਕਿਹਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੇਰੇ ਉੱਤੇ ਜਤਾਇਆ ਗਿਆ ਵਿਸ਼ਵਾਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਲਗਾਤਾਰ ਮਿਲਿਆ ਮਾਰਗਦਰਸ਼ਨ ਇਸ ਪੂਰੇ ਸਫ਼ਰ ਦੌਰਾਨ ਮੇਰੇ ਲਈ ਤਾਕਤ ਦਾ ਸਥਾਈ ਸਰੋਤ ਰਿਹਾ ਹੈ। ਬੀ. ਐਲ. ਸੰਤੋਸ਼ ਤੋਂ ਪ੍ਰਾਪਤ ਸੰਗਠਨਾਤਮਕ ਸਿੱਖਿਆ ਅਤੇ ਦਿਸ਼ਾ-ਨਿਰਦੇਸ਼, ਨਾਲ ਹੀ ਜਗਤ ਪ੍ਰਕਾਸ਼ ਨੱਡਾ ਅਤੇ ਮੌਜੂਦਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਉਤਸ਼ਾਹ ਅਤੇ ਸਹਿਯੋਗ ਮੇਰੇ ਲਈ ਸਦਾ ਹੀ ਬਹੁਤ ਕੀਮਤੀ ਰਹੇਗਾ। ਪੰਜਾਬ ਭਾਜਪਾ ਦੀ ਤਾਕਤ ਹਮੇਸ਼ਾ ਸੂਬੇ ਭਰ ਦੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਵਿੱਚ ਰਹੀ ਹੈ, ਜਿਨ੍ਹਾਂ ਦੀ ਨਿਸ਼ਠਾ ਅਤੇ ਸਹਿਯੋਗ ਨੇ ਇਸ ਕਾਰਜਕਾਲ ਨੂੰ ਅਰਥਪੂਰਨ ਅਤੇ ਯਾਦਗਾਰ ਬਣਾਇਆ।”

ਉਨ੍ਹਾਂ ਅੱਗੇ ਕਿਹਾ ਕਿ “ਹੁਣ ਜਦੋਂ ਇਹ ਜ਼ਿੰਮੇਵਾਰੀ ਕੇਵਲ ਢਿੱਲੋਂ ਨੂੰ ਸੌਂਪੀ ਜਾ ਰਹੀ ਹੈ, ਤਾਂ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਪੂਰਾ ਸਹਿਯੋਗ ਕੇਵਲ ਢਿੱਲੋਂ ਦੇ ਨਾਲ ਹਨ । ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਦੀ ਸੇਵਾ ਨੂੰ ਹੋਰ ਵੱਧ ਸਮਰਪਣ ਨਾਲ ਅੱਗੇ ਵਧਾਏਗਾ। ਮੇਰੇ ਲਈ ਪੰਜਾਬ, ਪੰਜਾਬ ਦੇ ਲੋਕਾਂ ਅਤੇ ਸੰਗਠਨ ਨਾਲ ਰਿਸ਼ਤਾ ਹਮੇਸ਼ਾ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਤੋਂ ਕਾਫ਼ੀ ਉੱਪਰ ਰਿਹਾ ਹੈ, ਅਤੇ ਇਹ ਨਾਤਾ ਅੱਗੇ ਵੀ ਉਸੇ ਪਿਆਰ, ਵਚਨਬੱਧਤਾ ਅਤੇ ਸਮਰਪਣ ਨਾਲ ਜਾਰੀ ਰਹੇਗਾ।”

Tags: Breaking news in PunjabiLatest News In Punjabipunjab newsPunjab news in PunjabiSunil Jakhartop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
September 1, 2026
0

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ:...

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

by Navjot
September 1, 2026
0

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ ਚੰਡੀਗੜ੍ਹ, 1 ਸਤੰਬਰ(ਵਿਸ਼ਵ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

by Ankit
September 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ * ਪੰਜਾਬ ਸਰਕਾਰ...

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

by Navjot
September 1, 2026
0

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 1 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
September 1, 2026
0

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ:...

Most Popular

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 weeks ago
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 