• Latest
  • Trending
Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ

Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ

1 year ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

14 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

16 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

19 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ

August 14, 2025
in ਖਬਰਾਂ, ਪੰਜਾਬ
Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ

Punjab

Supreme Court ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ – SGPC ਪ੍ਰਧਾਨ

– ਕਿਹਾ; ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਰੱਖਣਾ ਸੰਵਿਧਾਨ ਦੀ ਉਲੰਘਣਾ

ਅੰਮ੍ਰਿਤਸਰ, 14 ਅਗਸਤ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ (Supreme Court) ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜਾ ਪੂਰੀ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੇ ਨਿਰਦੇਸ਼ ਮਾਨਵੀ ਅਧਿਕਾਰਾਂ ਦੀ ਤਰਜਮਾਨੀ ਹਨ।

Supreme Court
Supreme Court

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਅਤੇ ਸਬੰਧਤ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਫੈਸਲੇ ਦੀ ਰੌਸ਼ਨੀ ਵਿੱਚ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਭੁਗਤ ਲਈਆਂ ਹਨ।

ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦੇਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ ਅਤੇ ਹੋਰਨਾਂ ਨੇ ਕਰੀਬ 30 ਸਾਲਾਂ ਤੋਂ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾਇਆ ਹੈ, ਪਰ ਸਰਕਾਰੀ ਨੀਤੀਆਂ ਕਾਰਨ ਉਨ੍ਹਾਂ ਨੂੰ ਰਿਹਾਈ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਮਨੁੱਖੀ ਅਧਿਕਾਰਾਂ ਅਤੇ ਸੰਵਿਧਾਨ ਦੀ ਘੋਰ ਉਲੰਘਣਾ ਹੈ, ਬਲਕਿ ਸਿੱਖ ਭਾਵਨਾਵਾਂ ਨਾਲ ਵੀ ਬੇਇਨਸਾਫ਼ੀ ਹੈ, ਜਿਸ ਨਾਲ ਪੰਜਾਬ ਅਤੇ ਸਿੱਖ ਭਾਈਚਾਰੇ ਵਿੱਚ ਰੋਸ ਵਧ ਰਿਹਾ ਹੈ। ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨਾਲ ਕੀਤੀ ਜਾ ਰਹੀ ਇਹ ਬੇਇਨਸਾਫ਼ੀ ਨਿਆਂ ਦੀ ਭਾਵਨਾ ਨੂੰ ਠੇਸ ਪਹੁੰਚਾਉਂਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ (Supreme Court) ਦਾ ਇਹ ਫੈਸਲਾ ਬੰਦੀ ਸਿੰਘਾਂ ਲਈ ਨਿਆਂ ਦਾ ਰਾਹ ਖੋਲ੍ਹਦਾ ਹੈ ਅਤੇ ਸਰਕਾਰਾਂ ਨੂੰ ਇਸ ਨੂੰ ਲਾਗੂ ਕਰਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਸ ਮੁੱਦੇ ਤੇ ਏਕਤਾ ਨਾਲ ਖੜ੍ਹੇ ਰਹਿਣ ਅਤੇ ਨਿਆਂ ਲਈ ਆਵਾਜ਼ ਬੁਲੰਦ ਕਰਨ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਹਰ ਸੰਭਵ ਕਾਨੂੰਨੀ ਕਦਮ ਚੁੱਕੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSupreme Courttop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

Most Popular

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

by Navjot
4 weeks ago
0

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਜਾਨਲੇਵਾ ਹਮਲਾ ; ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ   ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 