• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ ; ਪੜ੍ਹੋ ਕੀ ਹੈ ਪੂਰਾ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ ; ਪੜ੍ਹੋ ਕੀ ਹੈ ਪੂਰਾ ਮਾਮਲਾ

1 hour ago
ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

6 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

56 minutes ago
ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

1 hour ago
ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

ਚੰਡੀਗੜ੍ਹ ਪੁਲਿਸ ਵੱਲੋਂ ਵੱਡੀ ਕਾਰਵਾਈ ; ਮਨਪ੍ਰੀਤ ਇਆਲੀ ਅਤੇ ਹੋਰਾਂ ਖਿਲਾਫ਼ FIR ਦਰਜ

2 hours ago
ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

ਜਨ ਔਸ਼ਧੀ ਨਿਊਟਰਾਸਿਊਟੀਕਲ ਭਾਰਤੀ ਪਰਿਵਾਰਾਂ ਲਈ ਪੋਸ਼ਣ ਪੂਰਕਾਂ ਨੂੰ ਬਣਾ ਰਿਹਾ ਹੈ ਵਧੇਰੇ ਪਹੁੰਚਯੋਗ

2 hours ago
FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

FSSAI ਨੇ ਸਨ ਆਰਗੈਨਿਕ ਇੰਡਸਟਰੀਜ਼ ਨੂੰ ‘Wonderland Raisins’ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਦਿੱਤਾ ਆਦੇਸ਼

2 hours ago
ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

ਆਲ ਇੰਡੀਆ ਲਾਇਰਜ਼ ਯੂਨੀਅਨ ਪੰਜਾਬ ਵੱਲੋਂ ਵਕੀਲ ਭਾਈਚਾਰੇ ਦੁਆਰਾ ਵਿੱਢੇ ਸੰਘਰਸ਼ ਦਾ ਡਟਵਾਂ ਸਮੱਰਥਨ

2 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

ਭਾਰਤੀ ਕ੍ਰਿਕਟਰ ਅਜਿੰਕਿਆ ਰਹਾਣੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਕੀਤਾ ਐਲਾਨ

4 hours ago
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ

4 hours ago
ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

ਬਰਨਾਲਾ ਲਾਠੀਚਾਰਜ ਦੇ ਵਿਰੋਧ ਵਿੱਚ ‘ਪੰਜਾਬ ਬੰਦ’ ਨੂੰ ਅੰਮ੍ਰਿਤਸਰ, ਤਰਨ ਤਾਰਨ, ਲੋਂਗੋਵਾਲ, ਰਾਜਪੁਰਾ ਵਿੱਚ ਭਰਵਾਂ ਹੁੰਗਾਰਾ

4 hours ago
Hindi News
English News
Thursday, July 30, 2026
No Result
View All Result
34 °c
Chandigarh
31 ° Fri
31 ° Sat
29 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ ; ਪੜ੍ਹੋ ਕੀ ਹੈ ਪੂਰਾ ਮਾਮਲਾ

July 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ ; ਪੜ੍ਹੋ ਕੀ ਹੈ ਪੂਰਾ ਮਾਮਲਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਨੇ ਭੇਜਿਆ ਨੋਟਿਸ ; ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੋਟਿਸ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ 2020 ਵਿੱਚ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ ‘ਤੇ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਹੈ। ਸੀਜੇਆਈ ਸੂਰਿਆ ਕਾਂਤ, ਜਸਟਿਸ ਜੌਯਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੀ ਬੈਂਚ ਨੇ ਕਿਹਾ, ‘ਬੈਂਚ ਮਾਮਲੇ ਦੀ ਜਾਂਚ ਕਰੇਗੀ ਅਤੇ ਮਾਨ ਨੂੰ ਨੋਟਿਸ ਜਾਰੀ ਕਰ ਦਿੱਤਾ।

ਦੱਸ ਦੇਈਏ ਕਿ ਚੰਡੀਗੜ੍ਹ ਵਿੱਚ 2020 ਵਿੱਚ ਹੋਏ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੇ ਹੋਰ ਨੇਤਾਵਾਂ ਖਿਲਾਫ ਦੰਗਾ ਅਤੇ ਗੈਰਕਾਨੂੰਨੀ ਸਭਾ ਕਰਨ ਦੇ ਮਾਮਲੇ ਨੂੰ ਉਠਾਇਆ ਗਿਆ ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ।

ਇਹ ਮਾਮਲਾ 2020 ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤਾ ਗਿਆ ਸੀ। ਜਦੋਂ ਜਨਵਰੀ, 2020 ਵਿੱਚ ‘ਆਪ’ ਵਰਕਰਾਂ ਨੇ ਪੰਜਾਬ ਵਿੱਚ ਬਿਜਲੀ ਦੇ ਵਧੇ ਬਿੱਲਾਂ ਵਿਰੁੱਧ ਚੰਡੀਗੜ੍ਹ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਤਤਕਾਲੀ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ। ਵਿਰੋਧ ਪ੍ਰਦਰਸ਼ਨ ਦੌਰਾਨ, ਕੁਝ ਵਿਅਕਤੀਆਂ ਨੇ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ। ਝੜਪ ਦੌਰਾਨ ਕੁਝ ਪੁਲਿਸ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ।

29 ਨਵੰਬਰ, 2025 ਨੂੰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਅਤੇ ਸਾਰੀ ਕਾਰਵਾਈ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਉਸ ਸਮੇਂ ਚੰਡੀਗੜ੍ਹ ਵਿੱਚ ਧਾਰਾ 144 ਲਾਗੂ ਨਹੀਂ ਸੀ। ਇਸ ਲਈ, ਵਿਰੋਧ ਪ੍ਰਦਰਸ਼ਨ ਨੂੰ ਗੈਰ-ਕਾਨੂੰਨੀ ਨਹੀਂ ਕਿਹਾ ਜਾ ਸਕਦਾ। ਅਦਾਲਤ ਨੇ ਅੱਗੇ ਕਿਹਾ ਕਿ ਆਗੂਆਂ ਵਿਰੁੱਧ ਕੋਈ ਸਪੱਸ਼ਟ ਸਬੂਤ ਨਹੀਂ ਸੀ ਕਿ ਉਨ੍ਹਾਂ ਨੇ ਹਿੰਸਾ ਭੜਕਾਈ ਸੀ ਜਾਂ ਲੋਕਾਂ ਨੂੰ ਭੜਕਾਇਆ ਸੀ।

ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਮਈ 2026 ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਪ੍ਰਸ਼ਾਸਨ ਦਾ ਤਰਕ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਹਿੰਸਾ ਹੋਈ ਅਤੇ ਪੁਲਿਸ ਕਰਮਚਾਰੀ ਜ਼ਖਮੀ ਹੋਏ। ਇਸ ਲਈ, ਕੇਸ ਨੂੰ ਰੱਦ ਨਹੀਂ ਕੀਤਾ ਜਾਣਾ ਚਾਹੀਦਾ।

Tags: CM BHAGWANT MANNLatest News In PunjabiMANSAMansa Newspunjab newsPunjab news in PunjabiSupreme Courttop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

by Jaspreet Kaur
July 30, 2026
0

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ - ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ ਮੁੰਬਈ, 30...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 30, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

by Jaspreet Kaur
July 30, 2026
0

ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ - ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ...

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ

by Jaspreet Kaur
July 30, 2026
0

ਸੋਨਮ ਵਾਂਗਚੁਕ ਨੇ ਵੀਡੀਓ ਜਾਰੀ ਕਰ ਭਾਰਤੀ ਰੇਲਵੇ ਦੀ ਕੀਤੀ ਤਾਰੀਫ਼; ਪੜੋ ਕੀ ਕਿਹਾ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ

by Jaspreet Kaur
July 30, 2026
0

ਟੀਵੀ ਅਦਾਕਾਰਾ ਕਰਿਸ਼ਮਾ ਤੰਨਾ ਬਣੀ ਮਾਂ - ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਖ਼ੁਸ਼ੀ ਮੁੰਬਈ, 30...

Most Popular

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

by Navjot
2 days ago
0

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ 'ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ ਚੰਡੀਗੜ੍ਹ, 28 ਜੁਲਾਈ(ਵਿਸ਼ਵ ਵਾਰਤਾ) ਦਿੱਲੀ-ਐਨਸੀਆਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 