• Latest
  • Trending
ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

1 hour ago
ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

22 minutes ago
ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ

45 minutes ago
ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ

2 hours ago
ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

4 hours ago
National: ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ

National: ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਵਿਰੋਧ ਪ੍ਰਦਰਸ਼ਨ ਜਾਰੀ

4 hours ago
Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਆਇਰਲੈਂਡ, ਇੰਗਲੈਂਡ ਵਿਰੁੱਧ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

5 hours ago
ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

5 hours ago
IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

IND Vs AFG ਟੈਸਟ ਮੈਚ: ਪਹਿਲੇ ਦਿਨ ਦੀ ਖੇਡ ਦਾ ਦੂਜਾ ਸੈਸ਼ਨ ਹੋਇਆ ਸ਼ੁਰੂ

5 hours ago
Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

5 hours ago
Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

Punjab: 4 ਨਗਰ ਕੌਂਸਲਾਂ ਦੀਆਂ ਆਮ ਚੋਣਾਂ: 125 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ

6 hours ago
Hindi News
English News
Saturday, June 6, 2026
No Result
View All Result
40 °c
Chandigarh
36 ° Sun
37 ° Mon
38 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

June 6, 2026
in ਖਬਰਾਂ, ਖੇਡਾਂ
ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦੀ ਪਹਿਲੀ ਪ੍ਰਤੀਕਿਰਿਆ; ਜਾਣੋ ਕੀ ਕਿਹਾ

ਨਵੀ ਦਿੱਲੀ, 6 ਜੂਨ 2026 (ਵਿਸ਼ਵ ਵਾਰਤਾ) : ਆਇਰਲੈਂਡ, ਇੰਗਲੈਂਡ ਅਤੇ ਏਸ਼ੀਅਨ ਗੇਮਜ਼ ਲਈ ਸ਼ਨੀਵਾਰ 6 ਜੂਨ ਨੂੰ ਟੀਮ ਦੀ ਚੋਣ ਕੀਤੀ ਗਈ। ਬੀ.ਸੀ.ਸੀ.ਆਈ. (BCCI) ਸਕੱਤਰ ਦੇਵਜੀਤ ਸੈਕੀਆ ਨੇ ਟੀਮ ਦਾ ਐਲਾਨ ਕਰਦਿਆਂ ਦੱਸਿਆ ਕਿ ਹੁਣ ਟੀ-20 ਟੀਮ ਦੀ ਕਪਤਾਨੀ ਦੀ ਜ਼ਿੰਮੇਵਾਰੀ ਸ਼੍ਰੇਅਸ ਅਈਅਰ ਨਿਭਾਉਣਗੇ।

ਸੂਰਿਆਕੁਮਾਰ ਯਾਦਵ ਤੋਂ ਕਪਤਾਨੀ ਖੋਹ ਲਈ ਗਈ ਹੈ। ਉਨ੍ਹਾਂ ਨੂੰ ਟੀਮ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ। ਤਿਲਕ ਵਰਮਾ ਟੀ-20 ਟੀਮ ਦੇ ਉਪ-ਕਪਤਾਨ ਬਣਾਏ ਗਏ ਹਨ।ਸੂਰਿਆ ਨੇ ਭਾਰਤ ਦੀ ਟੀ-20 ਟੀਮ ਦੀ ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

ਸੂਰਿਆਕੁਮਾਰ ਯਾਦਵ ਨੇ ਵੱਡਾ ਦਿਲ ਦਿਖਾਉਂਦਿਆਂ ਟੀਮ ਇੰਡੀਆ ਨੂੰ ਆਉਣ ਵਾਲੇ ਦੌਰਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਇੰਸਟਾ ਸਟੋਰੀ ‘ਤੇ ਨਵੀ ਚੁਣੀ ਟੀਮ ਇੰਡੀਆ ਦੀ ਫੋਟੋ ਸ਼ੇਅਰ ਕੀਤੀ। ਇਸ ਦੇ ਨਾਲ ਹੀ ਆਪਣਾ ਸੰਦੇਸ਼ ਵੀ ਦਿੱਤਾ। ਵੈਭਵ ਸੂਰਿਆਵੰਸ਼ੀ ਦੇ ਚੁਣੇ ਜਾਣ ‘ਤੇ ਖ਼ੁਸ਼ੀ ਜ਼ਾਹਰ ਕੀਤੀ ਅਤੇ ਉਨ੍ਹਾਂ ਨੂੰ ਵੀ ਢੇਰ ਸਾਰੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਸੂਰਿਆਕੁਮਾਰ ਯਾਦਵ ਨੇ ਭਾਰਤੀ ਟੀਮ ਵਿੱਚੋਂ ਬਾਹਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਨੇ ਟੀਮ ਦੀ ਫੋਟੋ ਦੇ ਨਾਲ ਇੱਕ ਬਹੁਤ ਹੀ ਛੋਟਾ ਕੈਪਸ਼ਨ ਪਾਇਆ ਅਤੇ ਉਸ ਵਿੱਚ ਲਿਖਿਆ ਕਿ “ਇਸ ਟੈਲੇਂਟਿਡ ਗਰੁੱਪ ਨੂੰ ਅੱਗੇ ਆਉਣ ਵਾਲੀਆਂ ਚੁਣੌਤੀਆਂ ਲਈ ਸ਼ੁਭਕਾਮਨਾਵਾਂ।”

ਆਇਰਲੈਂਡ-ਇੰਗਲੈਂਡ ਲਈ ਟੀ-20 ਟੀਮ

ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ, ਈਸ਼ਾਨ ਕਿਸ਼ਨ, ਸ਼ਿਵਮ ਦੁਬੇ, ਤਿਲਕ ਵਰਮਾ (ਉਪ-ਕਪਤਾਨ), ਨਿਤੀਸ਼ ਰਾਣਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਮੁਹੰਮਦ ਸਿਰਾਜ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ, ਵੈਭਵ ਸੂਰਿਆਵੰਸ਼ੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

by Jaspreet Kaur
June 6, 2026
0

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ 'ਚ NRI ਵਿਅਕਤੀ ਦਾ ਕਤਲ - 'ਆਪਣਿਆਂ' ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਅੰਮ੍ਰਿਤਸਰ, 6 ਜੂਨ 2026...

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 6, 2026
0

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ - ਸੂਟਕੇਸ 'ਚੋਂ ਮਿਲੀ ਸੀ ਨਾਬਾਲਗ ਕੁੜੀ ਦੀ ਸੜੀ ਹੋਈ ਲਾਸ਼ -...

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ

by Jaspreet Kaur
June 6, 2026
0

ਸੋਨਾ ਹੋਇਆ ਸਸਤਾ! ਚਾਂਦੀ ਦੀਆ ਕੀਮਤਾਂ ਵਿੱਚ ਵੀ ਭਾਰੀ ਗਿਰਾਵਟ - ਜਾਣੋ ਤਾਜ਼ਾ ਰੇਟ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ ‘ਚ NRI ਵਿਅਕਤੀ ਦਾ ਕਤਲ

by Jaspreet Kaur
June 6, 2026
0

ਰਿਸ਼ਤੇ ਤਾਰ-ਤਾਰ! ਅੰਮ੍ਰਿਤਸਰ 'ਚ NRI ਵਿਅਕਤੀ ਦਾ ਕਤਲ - 'ਆਪਣਿਆਂ' ਨੇ ਹੀ ਦਿੱਤਾ ਘਟਨਾ ਨੂੰ ਅੰਜ਼ਾਮ ਅੰਮ੍ਰਿਤਸਰ, 6 ਜੂਨ 2026...

Most Popular

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
2 weeks ago
0

Entertainment: ਅਦਾਕਾਰ ਯੋਗਰਾਜ ਸਿੰਘ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਅਦਾਕਾਰ ਯੋਗਰਾਜ ਸਿੰਘ ਵਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 