• Latest
  • Trending
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

40 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

19 minutes ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

29 minutes ago
ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

1 hour ago
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 12 October 2026 | Ang 800 I ਅੱਜ ਦਾ ਹੁਕਮਨਾਮਾ

3 hours ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

10 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

11 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

Hindi News
English News
Monday, October 12, 2026
No Result
View All Result
22 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਐਤਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ (ਰਾਜਾਸਾਂਸੀ) ਨੇੜੇ ਸ਼ੱਕੀ ਡਰੋਨ ਦੇਖੇ ਗਏ। ਡਰੋਨ ਐਕਟੀਵਿਟੀ ਤੋਂ ਬਾਅਦ ਤਿੰਨ ਉਡਾਣਾਂ ਡਾਇਵਰਟ ਕੀਤੀਆਂ ਗਈਆਂ। ਸੁਰੱਖਿਆ ਕਾਰਨਾਂ ਕਰਕੇ ਹਵਾਈ ਅੱਡੇ ਦਾ ਰਨਵੇਅ ਕੁਝ ਸਮੇਂ ਲਈ ਬੰਦ ਰੱਖਿਆ ਗਿਆ ਸੀ। ਇਸ ਦੌਰਾਨ ਏਅਰ ਇੰਡੀਆ ਦੀ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ AI-855 ਵਾਪਸ ਦਿੱਲੀ ਭੇਜੀ, ਇੰਡੀਗੋ ਦੀ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ 6E-5028 ਚੰਡੀਗੜ੍ਹ ਡਾਇਵਰਟ ਕੀਤਾ ਗਿਆ। ਇਸ ਤੋਂ ਇਲਾਵਾ ਮਲੇਸ਼ੀਆ ਏਅਰਲਾਈਨਜ਼ ਦੀ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ MH-118 ਦਿੱਲੀ ਡਾਇਵਰਟ ਕੀਤੀ ਗਈ। ਡਰੋਨ ਐਕਟੀਵਿਟੀ ਸਬੰਧੀ ਅਧਿਕਾਰਤ ਪੁਸ਼ਟੀ ਅਤੇ ਹੋਰ ਵੇਰਵਿਆਂ ਦੀ ਉਡੀਕ ਹੈ।

ਸੁਰੱਖਿਆ ਸਮੀਖਿਆ ਤੋਂ ਬਾਅਦ ਰਾਤ ਕਰੀਬ 10:15 ਵਜੇ ਹਵਾਈ ਅੱਡੇ ਦਾ ਕੰਮਕਾਜ ਆਮ ਵਾਂਗ ਹੋ ਗਿਆ। ਜ਼ਿਕਰਯੋਗ ਹੈ ਕਿ ਅਗਸਤ ਵਿੱਚ ਵੀ ਡਰੋਨ ਦੀ ਅਜਿਹੀ ਹੀ ਗਤੀਵਿਧੀ ਵੇਖੀ ਗਈ ਸੀ। ਉਸ ਸਮੇਂ ਵੀ ਉਡਾਣਾਂ ਵਿੱਚ ਵਿਘਨ ਪਿਆ ਸੀ।

Tags: Amritsar airportLatestNewsInPunjabiMANSAMansanewspunjabnewsPunjabnewsinPunjabitopheadlinesinPunjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

by Navjot
October 12, 2026
0

ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ...

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

by Navjot
October 12, 2026
0

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ   ਨਵੀਂ ਦਿੱਲੀ, 12 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਟ੍ਰੈਫਿਕ ਪੁਲਿਸ...

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

by Navjot
October 12, 2026
0

ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ    ਚੰਡੀਗੜ੍ਹ, 12 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

Most Popular

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

by Ranjit Singh
3 days ago
0

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ - INDIA ਬਲਾਕ ਦੇ ਸੰਸਦ ਮੈਂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 