• Latest
  • Trending
SYL ‘ਤੇ ਕੇਂਦਰ ਨੇ 9 ਜੁਲਾਈ ਨੂੰ ਸੱਦੀ ਅਹਿਮ ਮੀਟਿੰਗ

SYL ‘ਤੇ ਕੇਂਦਰ ਨੇ 9 ਜੁਲਾਈ ਨੂੰ ਸੱਦੀ ਅਹਿਮ ਮੀਟਿੰਗ

1 year ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

23 minutes ago
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

32 minutes ago
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

51 minutes ago
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

1 hour ago
ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ: ਅਮਨ ਅਰੋੜਾ

1 hour ago
Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

Chandigarh:ਝਾੜੀਆਂ ਵਿੱਚੋਂ ਮਿਲਿਆ ਵਿਅਕਤੀ ਦਾ ਕੰਕਾਲ, ਮੌਕੇ ‘ਤੇ ਪੁੱਜੀ ਪੁਲਿਸ ਅਤੇ ਫੋਰੈਂਸਿਕ ਟੀਮ

2 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ

3 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

International: ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ

5 hours ago
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ

5 hours ago
Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Punjab: ਪਾਕਿਸਤਾਨੀ ਖੁਫੀਆ ਏਜੰਸੀਆਂ ਲਈ ਜਾਸੂਸੀ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

5 hours ago
Hindi News
English News
Sunday, August 30, 2026
No Result
View All Result
31 °c
Chandigarh
31 ° Mon
30 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SYL ‘ਤੇ ਕੇਂਦਰ ਨੇ 9 ਜੁਲਾਈ ਨੂੰ ਸੱਦੀ ਅਹਿਮ ਮੀਟਿੰਗ

ਕੀ ਇਸ ਵਾਰ ਨਿਕਲੇਗਾ ਕੋਈ ਹੱਲ?

July 5, 2025
in ਹਰਿਆਣਾ, ਖਬਰਾਂ, ਪੰਜਾਬ
SYL ‘ਤੇ ਕੇਂਦਰ ਨੇ 9 ਜੁਲਾਈ ਨੂੰ ਸੱਦੀ ਅਹਿਮ ਮੀਟਿੰਗ

SYL ‘ਤੇ ਕੇਂਦਰ ਨੇ 9 ਜੁਲਾਈ ਨੂੰ ਸੱਦੀ ਅਹਿਮ ਮੀਟਿੰਗ

ਕੀ ਇਸ ਵਾਰ ਨਿਕਲੇਗਾ ਕੋਈ ਹੱਲ?

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਨੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੁਰਾਣੇ ਵਿਵਾਦ ਨੂੰ ਹੱਲ ਕਰਨ ਲਈ 9 ਜੁਲਾਈ ਨੂੰ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਮੌਜੂਦ ਰਹਿਣਗੇ। ਪੰਜਾਬ ਇਸ ਮੀਟਿੰਗ ਵਿੱਚ ਆਪਣਾ ਪੱਖ ਮਜ਼ਬੂਤੀ ਨਾਲ ਰੱਖਣ ਦੀ ਤਿਆਰੀ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਇਨਕਾਰ ਕਰ ਚੁੱਕੇ ਹਨ। ਹੁਣ ਪੰਜਾਬ ਯਮੁਨਾ-ਸਤਲੁਜ-ਲਿੰਕ ਨਹਿਰ ਦੀ ਉਸਾਰੀ ਦੀ ਮੰਗ ਕਰ ਰਿਹਾ ਹੈ।

ਇਸ ਤੋਂ ਪਹਿਲਾ ਮੁੱਖ ਮੰਤਰੀ ਮਾਨ ਨੇ ਨੀਤੀ ਆਯੋਗ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਵੀ ਇਹ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਸੀ ਕਿ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸਤਲੁਜ-ਯਮੁਨਾ-ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ-ਲਿੰਕ ਨਹਿਰ ਦੀ ਉਸਾਰੀ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਮਾਨ ਨੇ ਕਿਹਾ ਸੀ ਕਿ 12 ਮਾਰਚ, 1954 ਨੂੰ ਪੁਰਾਣੇ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਹੋਏ ਸਮਝੌਤੇ ਵਿੱਚ ਯਮੁਨਾ ਦੇ ਪਾਣੀ ਨਾਲ ਸਿੰਚਾਈ ਲਈ ਕੋਈ ਖਾਸ ਖੇਤਰ ਨਹੀਂ ਦਰਸਾਇਆ ਗਿਆ ਸੀ।

ਦੱਸ ਦਈਏ ਕਿ ਇਹ ਮੁੱਦਾ 214 ਕਿਲੋਮੀਟਰ ਲੰਬੀ SYL ਨਹਿਰ ਦੇ ਨਿਰਮਾਣ ਨਾਲ ਸਬੰਧਤ ਹੈ, ਜਿਸ ਵਿੱਚੋਂ 122 ਕਿਲੋਮੀਟਰ ਪੰਜਾਬ ਵਿੱਚ ਅਤੇ 92 ਕਿਲੋਮੀਟਰ ਹਰਿਆਣਾ ਵਿੱਚ ਬਣਾਇਆ ਜਾਣਾ ਸੀ। ਮਈ ਵਿੱਚ, ਸੁਪਰੀਮ ਕੋਰਟ ਨੇ ਫਿਰ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਪਹਿਲਾਂ ਜਲ ਸ਼ਕਤੀ ਮੰਤਰੀ ਨੂੰ ਇਸ ਮਾਮਲੇ ਵਿੱਚ ਮੁੱਖ ਵਿਚੋਲੇ ਵਜੋਂ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਨਿਰਦੇਸ਼ ਦਿੱਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabisyltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

by Ankit
August 30, 2026
0

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ — ਪੁਲਿਸ ਟੀਮਾਂ ਨੇ 205 ਵਿਅਕਤੀਆਂ...

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ

by Jaspreet Kaur
August 30, 2026
0

270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ ਸਾਈਪ੍ਰਸ, 30 ਅਗਸਤ (ਵਿਸ਼ਵ ਵਾਰਤਾ): ਨੌਰਥ ਸਾਈਪ੍ਰਸ ਨੇੜੇ ਲਗਭਗ 270 ਲੋਕਾਂ...

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

by Jaspreet Kaur
August 30, 2026
0

ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਆਗਾਮੀ 2027 ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 30, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

ਭਾਈ ਜਸਵੰਤ ਸਿੰਘ ਖਾਲੜਾ ਨੂੰ ‘ ਫਖ਼ਰ-ਏ-ਕੌਮ’ ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ 

by Navjot
4 weeks ago
0

ਭਾਈ ਜਸਵੰਤ ਸਿੰਘ ਖਾਲੜਾ ਨੂੰ ' ਫਖ਼ਰ-ਏ-ਕੌਮ' ਅਵਾਰਡ ਦਿੱਤਾ ਜਾਵੇ :- ਦਵਿੰਦਰ ਸਿੰਘ ਸੋਢੀ  ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ)  ਸ਼੍ਰੋਮਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 