• Latest
  • Trending
SYL ਵਿਵਾਦ : ਮੁੱਖ ਮੰਤਰੀ ਭਗਵੰਤ ਮਾਨ ਤੇ ਨਾਇਬ ਸੈਣੀ ਵਿਚਾਲੇ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ

3 months ago
ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

7 seconds ago
ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

13 minutes ago
ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

26 minutes ago
ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

37 minutes ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, May 11, 2026
No Result
View All Result
30 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SYL ਵਿਵਾਦ : ਮੁੱਖ ਮੰਤਰੀ ਭਗਵੰਤ ਮਾਨ ਤੇ ਨਾਇਬ ਸੈਣੀ ਵਿਚਾਲੇ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ

January 27, 2026
in ਖਬਰਾਂ, ਪੰਜਾਬ
SYL ਵਿਵਾਦ : ਮੁੱਖ ਮੰਤਰੀ ਭਗਵੰਤ ਮਾਨ ਤੇ ਨਾਇਬ ਸੈਣੀ ਵਿਚਾਲੇ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ

SYL ਵਿਵਾਦ : ਮੁੱਖ ਮੰਤਰੀ ਭਗਵੰਤ ਮਾਨ ਤੇ ਨਾਇਬ ਸੈਣੀ ਵਿਚਾਲੇ ਅਹਿਮ ਮੀਟਿੰਗ ਥੋੜ੍ਹੀ ਦੇਰ ‘ਚ 

INTERNATIONAL NEWS :

ਚੰਡੀਗੜ੍ਹ, 27ਜਨਵਰੀ(ਵਿਸ਼ਵ ਵਾਰਤਾ) SYL ਵਿਵਾਦ : ਪੰਜਾਬ ਤੇ ਹਰਿਆਣਾ ਦਰਮਿਆਨ ਪਿਛਲੇ ਲੰਬੇ ਸਮੇਂ ਤੋਂ ਐੱਸਵਾਈਐੱਲ (ਸਤਲੁਜ-ਯਮੁਨਾ ਲਿੰਕ ਨਹਿਰ) ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਕਾਰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦਰਮਿਆਨ ਅਹਿਮ ਮੀਟਿੰਗ ਅੱਜ (27 ਜਨਵਰੀ) ਚੰਡੀਗੜ੍ਹ ਸਥਿਤ ਤਾਜ ਹੋਟਲ ਵਿੱਚ ਸਵੇਰੇ 9:30 ਵਜੇ ਹੋਣ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਇਲਾਵਾ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਦੌਰਾਨ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਅਧਿਕਾਰੀਆਂ ਵੱਲੋਂ ਐੱਸਵਾਈਐੱਲ ਵਿਵਾਦ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।

SYL

ਗੌਰਤਲਬ ਹੈ ਕਿ  ਹਰਿਆਣਾ ਪਿਛਲੇ ਲੰਬੇ ਸਮੇਂ  ਤੋਂ SYL ਵਿੱਚੋਂ ਆਪਣੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ ਤੇ ਉਸ ਨੇ ਸੁਪਰੀਮ ਕੋਰਟ ਵਿਚ ਪੰਜਾਬ ਖ਼ਿਲਾਫ਼ ਕੇਸ ਵੀ ਦਾਇਰ ਕੀਤਾ ਹੋਇਆ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਵੀ ਪਹਿਲਾਂ ਦੋਵਾਂ ਸੂਬਿਆਂ ਨੂੰ ਬੈਠ ਕੇ ਇਸ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ ਵੀ ਦੋਵਾਂ ਸੂਬਿਆਂ ਨੇ ਕਈ ਵਾਰ ਮੀਟਿੰਗਾਂ ਕੀਤੀਆਂ ਹਨ, ਜੋ ਬੇਸਿੱਟਾ ਰਹੀਆਂ ਹਨ।  ਕੇਂਦਰ ਸਰਕਾਰ ਨੇ ਵੀ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਨੂੰ ਬਿਠਾ ਕੇ ਮਸਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਹੈ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ। ਕੀ ਅੱਜ ਕੋਈ ਹੱਲ ਨਿਕਲੇਗਾ ?, ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਮੀਟਿੰਗ ਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabisyltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

by Navjot
May 11, 2026
0

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ   ਬਰਲਿਨ, 11 ਮਈ (ਵਿਸ਼ਵ ਵਾਰਤਾ) ਹੰਟਾਵਾਇਰਸ ਦੇ ਪ੍ਰਕੋਪ ਤੋਂ...

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ

by Navjot
May 11, 2026
0

ਬਾਰਸੀਲੋਨਾ ਨੇ ਜਿੱਤਿਆ 29ਵਾਂ ਲਾ ਲੀਗਾ ਖਿਤਾਬ ; ਰੀਅਲ ਮੈਡ੍ਰਿਡ ਨੂੰ 2-0 ਨਾਲ ਹਰਾਇਆ ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)  ਬਾਰਸੀਲੋਨਾ ਨੇ ਇੱਕ...

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ

by Navjot
May 11, 2026
0

ਸੰਦੀਪ ਪਾਠਕ ਦੀ ਪਟੀਸ਼ਨ 'ਤੇ ਹਾਈ ਕੋਰਟ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 11 ਮਈ(ਵਿਸ਼ਵ ਵਾਰਤਾ) ਰਾਜ ਸਭਾ ਮੈਂਬਰ ਸੰਦੀਪ ਪਾਠਕ, ਜੋ ਹਾਲ...

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ 

by Navjot
May 11, 2026
0

ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਨਾਲ ਜੁੜਿਆ ਮਾਮਲਾ ; ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਅੱਜ   ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ

by Navjot
May 11, 2026
0

ਹੰਟਾਵਾਇਰਸ ਪ੍ਰਭਾਵਿਤ ਕਰੂਜ਼ ਜਹਾਜ਼ ਤੋਂ ਜਰਮਨ ਯਾਤਰੀਆਂ ਨੂੰ ਕੱਢਿਆ ਗਿਆ   ਬਰਲਿਨ, 11 ਮਈ (ਵਿਸ਼ਵ ਵਾਰਤਾ) ਹੰਟਾਵਾਇਰਸ ਦੇ ਪ੍ਰਕੋਪ ਤੋਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
6 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 