• Latest
  • Trending
SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖਤਮ, ਪੜ੍ਹੋ ਵੇਰਵਾ

7 months ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

27 minutes ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

1 hour ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

3 hours ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

4 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖਤਮ, ਪੜ੍ਹੋ ਵੇਰਵਾ

January 27, 2026
in ਸਿਆਸੀ, ਹਰਿਆਣਾ, ਖਬਰਾਂ, ਪੰਜਾਬ
SYL ਮੁੱਦੇ ‘ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਖਤਮ, ਪੜ੍ਹੋ ਵੇਰਵਾ

SYL

ਚੰਡੀਗੜ੍ਹ, 27 ਜਨਵਰੀ 2026 (ਵਿਸ਼ਵ ਵਾਰਤਾ) – ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਇੱਕ ਵਾਰ ਫਿਰ ਮੀਟਿੰਗ ਹੋਈ। ਸਭ ਤੋਂ ਮਹੱਤਵਪੂਰਨ ਗੱਲ ਇਹ ਸੀ ਕਿ ਕੋਈ ਵੀ ਕੇਂਦਰੀ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਸੀ। ਇਹ ਮੀਟਿੰਗ ਅੱਜ ਚੰਡੀਗੜ੍ਹ ਦੇ ਸੈਕਟਰ 17 ‘ਚ ਸਥਿਤ ਹੋਟਲ ਤਾਜ ‘ਚ ਸਵੇਰੇ 9:30 ਵਜੇ ਹੋਈ ਸੀ, ਜੋ ਕਿ ਹੁਣ ਖਤਮ ਹੋ ਗਈ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੋਵਾਂ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇਸ ਮੀਟਿੰਗ ‘ਚ ਸ਼ਾਮਲ ਹੋਏ।

SYL
SYL

ਦੋਵਾਂ ਮੁੱਖ ਮੰਤਰੀਆਂ ਨੇ ਮੀਟਿੰਗ ਕਰਨ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਦੋਵਾਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਸੁਖਾਵੇਂ ਤੇ ਚੰਗੇ ਮਾਹੌਲ ਵਿਚ ਹੋਈ ਹੈ। ਉਹਨਾਂ ਕਿਹਾ ਕਿ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਪਹਿਲਾਂ ਅਧਿਕਾਰੀ ਰੈਗੂਲਰ ਮੀਟਿੰਗਾਂ ਕਰਨਗੇ ਅਤੇ ਫਿਰ ਜੋ ਖਾਕਾ ਉਹ ਤਿਆਰ ਕਰਨਗੇ, ਉਸ ’ਤੇ ਅਗਲੀ ਕਾਰਵਾਈ ਦਾ ਫੈਸਲਾ ਮੁੱਖ ਮੰਤਰੀ ਆਪਸ ਵਿਚ ਗੱਲਬਾਤ ਕਰ ਕੇ ਲੈਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ (SYL) ਬਹੁਤ ਪੁਰਾਣਾ ਮੁੱਦਾ ਹੈ ਤੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਨੇ ਸਾਨੂੰ ਇਕੱਠੇ ਬੈਠ ਕੇ ਹੱਲ ਕੱਢਣ ਲਈ ਕਿਹਾ ਸੀ, ਜਿਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ’ਤੇ ਅੱਜ ਅਸੀਂ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਾਡਾ ਦੁਸ਼ਮਣ ਨਹੀਂ, ਭਰਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਹੱਕ ਨਹੀਂ ਮਰਨਾ ਚਾਹੀਦਾ, ਨਾ ਹੀ ਪੰਜਾਬ ਦਾ ਹੱਕ ਮਰੇ ਤੇ ਨਾ ਹੀ ਹਰਿਆਣਾ ਦਾ। ਉਨ੍ਹਾਂ ਕਿਹਾ ਕਿ ਪਾਣੀ ਤੈਅ ਹੋ ਜਾਵੇ, ਨਹਿਰ ਵੀ ਬਣਾ ਲਵਾਂਗੇ, ਪਰ ਇਸ ਵੇਲੇ ਪੰਜਾਬ ਖੁਦ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabisyltop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

by Jaspreet Kaur
August 29, 2026
0

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ 'ਤੇ ਸਖ਼ਤੀ: ਜਾਰੀ ਹੋਣਗੇ Show-Cause Notice ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) – ਬੀਤੀ 27...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

Most Popular

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
2 weeks ago
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 