• Latest
  • Trending
SYL ਐਸਵਾਈਐਲ ਨਹਿਰ ਚ ਜਮਾ ਹੋਇਆ ਸੀਵਰੇਜ ਦਾ ਗੰਦਾ ਪਾਣੀ

SYL ਐਸਵਾਈਐਲ ਨਹਿਰ ਚ ਜਮਾ ਹੋਇਆ ਸੀਵਰੇਜ ਦਾ ਗੰਦਾ ਪਾਣੀ

2 years ago
Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

8 minutes ago
Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

Asian Games: ਅੱਜ ਭਾਰਤ ਦੀ ਝੋਲੀ ਪਏ ਤਿੰਨ ਗੋਲਡ ਮੈਡਲ

31 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 hour ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

2 hours ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

3 hours ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

3 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

4 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

4 hours ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, September 30, 2026
No Result
View All Result
32 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SYL ਐਸਵਾਈਐਲ ਨਹਿਰ ਚ ਜਮਾ ਹੋਇਆ ਸੀਵਰੇਜ ਦਾ ਗੰਦਾ ਪਾਣੀ

ਖਰੜ ਦੇ ਨਜ਼ਦੀਕੀ ਪਿੰਡਾਂ ਚ ਵਧਿਆ ਬਿਮਾਰੀਆਂ ਦਾ ਖਤਰਾ

June 18, 2024
in ਪੰਜਾਬ
SYL ਐਸਵਾਈਐਲ ਨਹਿਰ ਚ ਜਮਾ ਹੋਇਆ ਸੀਵਰੇਜ ਦਾ ਗੰਦਾ ਪਾਣੀ

ਖਰੜ 17 ਜੂਨ (ਵਿਸ਼ਵ ਵਾਰਤਾ): ਐਸਵਾਈਐਲ (SYL )ਨਹਿਰ  ( PUNJAB &HARYANA )ਪੰਜਾਬ ਹਰਿਆਣਾ ਅਤੇ ਉੱਤਰ ਭਾਰਤ INDIAਦੀ ਸਿਆਸਤ ਵਿੱਚ ਛਾਇਆ ਰਹਿਣ ਵਾਲਾ ਮੁੱਦਾ ਹੈ। ਬੇਸ਼ੱਕ ਅਧਿਕਾਰਤ ਤੌਰ ਤੇ ਐਸਵਾਈਐਲ(SYL ) ਦੇ ਵਿੱਚ ਕੋਈ ਪਾਣੀ ਨਹੀਂ ਛੱਡਿਆ ਗਿਆ ਪਰ ਸੂਬੇ ਦੇ ਵਿੱਚ ਕਈ ਜਗ੍ਹਾ ਇਸ ਨਹਿਰ ਦਾ ਅੱਧ ਉਸਾਰਿਆ ਢਾਂਚਾ ਬਰਕਰਾਰ ਹੈ,ਜੋ ਕਿ ਆਲੇ ਦੁਆਲੇ ਦੇ ਲੋਕਾਂ ਦੇ ਲਈ ਮੁਸ਼ਕਿਲ ਦਾ ਸਬੱਬ ਬਣ ਗਿਆ ਹੈ। ਖਰੜ ਦੇ ਨਜ਼ਦੀਕ ਬਣੀ ਐਸਵਾਈਐਲ ਆਲੇ ਦੁਆਲੇ ਦੇ ਪਿੰਡਾਂ ਲਈ ਖਤਰੇ ਦੀ ਘੰਟੀ ਬਣ ਗਈ ਹੈ। ਖਰੜ  ( KHARAR )ਦੀਆਂ ਕਈ ਅਣ-ਅਧਿਕਾਰਤ ਕਲੋਨੀਆਂ ਦੇ ਸੀਵਰੇਜ ਦਾ ਗੰਦਾ ਪਾਣੀ ਐਸਵਾਈਐਲ ਨਹਿਰ ਦੇ ਵਿੱਚ ਸੁੱਟਿਆ ਜਾ ਰਿਹਾ ਹੈ। ਇਸ ਪਾਣੀ ਕਾਰਨ ਮਲਕਪੁਰ ਪਿੰਡ ਦੇ ਨਜ਼ਦੀਕ ਕਈ ਦਿਨਾਂ ਤੋਂ ਆਵਾਜਾਈ ਠੱਪ ਹੋ ਗਈ ਹੈ। ਅਤੇ ਕਈ ਪਿੰਡਾਂ ਦਾ ਸੰਪਰਕ ਆਪਸ ਵਿੱਚ ਟੁੱਟ ਗਿਆ ਹੈ। ਪਿੰਡ ਦੇ ਲੋਕਾਂ ਨੇ ਇਲਜ਼ਾਮ ਲਗਾਇਆ ਹੈ ਕਿ ਅਣ ਅਧਿਕਾਰਤ ਕਲੋਨੀਆਂ ਵੱਲੋਂ ਨਹਿਰ ਵਿੱਚ ਸੁੱਟੇ ਜਾ ਰਹੇ ਇਸ ਪਾਣੀ ਦਾ ਕੋਈ ਵੀ ਨਿਕਾਸੀ ਪ੍ਰਬੰਧ ਨਹੀਂ ਕੀਤਾ ਗਿਆ। ਇਹ ਪਾਣੀ ਐਸ ਵਾਈ ਐਲ ਨਹਿਰ ਦੇ ਉੱਤੋਂ ਦੀ ਹੋ ਕੇ ਫਤਿਹਗੜ੍ਹ ਸਾਹਿਬ ਦੇ ਪਿੰਡਾਂ ਜਿਵੇਂ ਕਿ ਨੰਦਪੁਰ, ਰੋਪਾਲਹੇੜੀ ਡਡਿਆਣਾ, ਕਲੌੜ ਤੱਕ ਪਹੁੰਚ ਗਿਆ ਹੈ। ਇਸਦੇ ਨਾਲ ਹੀ ਚੁੰਨੀ ਸਰਹੰਦ ਸੜਕ ਤੇ ਵਸੇ ਪਿੰਡ ਘੁਟੇੜੀ ਤੋਂ ਵੀ ਥੋੜਾ ਅੱਗੇ ਇਹ ਪਾਣੀ ਚਲਾ ਗਿਆ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਪਾਣੀ ਦੂਜੇ ਪਾਸੇ ਹੋ ਕੇ ਪਿੰਡ ਨਿਆਮੀਆਂ, ਰੰਗੀਆਂ ,ਪੋਪਨਾ ਅਤੇ ਪਿੰਡ ਧੜਾਕ ਦੀ ਸੈਂਕੜੇ ਏਕੜ ਜਮੀਨ ਨੂੰ ਖਰਾਬ ਕਰ ਚੁੱਕਾ ਹੈ। ਆਲੇ ਦੁਆਲੇ ਦੇ ਪ੍ਰਭਾਵਿਤ ਪਿੰਡਾਂ ਨੇ ਇਲਜ਼ਾਮ ਲਗਾਇਆ ਹੈ ਕਿ ਉਹ ਕਈ ਵਾਰ ਪ੍ਰਸ਼ਾਸਨ ਕੋਲ ਇਸ ਦੀ ਸ਼ਿਕਾਇਤ ਲੈ ਕੇ ਗਏ ਹਨ। ਪਰ ਉਹਨਾਂ ਦੀ ਇਸ ਮੁਸ਼ਕਿਲ ਦਾ ਹੱਲ ਨਹੀਂ ਕੀਤਾ ਜਾ ਰਿਹਾ। ਲੋਕਾਂ ਨੇ ਇਲਜ਼ਾਮ ਲਗਾਇਆ ਹੈ,ਕਿ ਪਿੰਡਾਂ ਦੇ ਲੋਕਾਂ ਦੇ ਵਿਰੋਧ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਪੁਲਿਸ ਫੋਰਸ ਦੀ ਮਦਦ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਉੱਤੇ ਬਣੇ ਆਰਜੀ ਪੁਲ ਪਿੰਡ ਮਲਕਪੁਰ ਅਤੇ ਬਾਸੀਆਂ ਦੇ ਕੋਲੋਂ ਤੋੜ ਦਿੱਤੇ ਗਏ ਹਨ। ਉੱਥੇ ਪਾਈਪਾਂ ਪਾ ਕੇ ਇਹ ਪਾਣੀ ਨਹਿਰ ਵਿੱਚ ਸੁੱਟਣ ਦੀ ਤਿਆਰੀ ਚੱਲ ਰਹੀ ਹੈ। ਜਾਣਕਾਰੀ ਮੁਤਾਬਿਕ ਪਿਛਲੇ ਕਈ ਦਿਨਾਂ ਤੋਂ ਕਈ ਪਿੰਡਾਂ ਦਾ ਸੰਪਰਕ ਆਪਸ ਦੇ ਵਿੱਚ ਟੁੱਟਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਇਹ ਪਾਣੀ ਐਸਵਾਈਐਲ ਨਹਿਰ ਦੇ ਵਿੱਚ ਪਾ ਦਿੱਤਾ ਗਿਆ ਤਾਂ ਬਹੁਤ ਸਾਰੇ ਪਿੰਡ ਜਿਵੇ ਸੋਤਲ, ਮਲਕਪੁਰ ਬਾਸੀਆਂ, ਨਿਆਮੀਆਂ ,ਧੜਾਕ ,ਮਜ਼ਾਕ ,ਮਹਿਦੂਦਪੁਰ, ਬਾਸੀਆ ,ਵੈਦਵਾਨ ਅਤੇ ਚੁੰਨੀ ਆਦਿ ਬੁਰੀ ਤਰ੍ਹਾਂ ਦੇ ਨਾਲ ਪ੍ਰਦੂਸ਼ਿਤ ਹੋ ਜਾਣਗੇ। ਇਹਨਾਂ ਪਿੰਡਾਂ ਦੇ ਵਿੱਚ ਪਾਣੀ ਦਾ ਪੱਧਰ ਕਾਫੀ ਉੱਚਾ ਹੈ। ਜਿਸ ਕਾਰਨ ਨਹਿਰ ਵਿੱਚ ਪਾਇਆ ਗਿਆ ਦੂਸ਼ਿਤ ਪਾਣੀ ਜ਼ਮੀਨ ਦੇ ਪਾਣੀ ਨੂੰ ਵੀ ਪ੍ਰਦੂਸ਼ਿਤ ਕਰ ਸਕਦਾ ਹੈ। ਇਸ ਦੇ ਨਾਲ ਇਲਾਕੇ ਦੇ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਵਧ ਸਕਦਾ ਹੈ। ਜ਼ਿਕਰਯੋਗ ਹੈ ਕਿ ਇਹਨਾਂ ਪਿੰਡਾਂ ਦੇ ਲੋਕ ਇਕੱਠੇ ਹੋ ਕੇ ਕਈ ਵਾਰ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੂੰ ਮਿਲ ਕੇ ਆਪਣੀ ਮੁਸ਼ਕਿਲ ਦਾ ਦੱਸ ਚੁੱਕੇ ਹਨ। ਖਰੜ ਤੋਂ ਵਿਧਾਇਕ ਕੈਬਨਟ ਮੰਤਰੀ ਅਨਮੋਲ ਗਗਨ ਮਾਨ ਕੋਲ ਵੀ ਕਈ ਵਾਰ ਲੋਕ ਸ਼ਿਕਾਇਤਾਂ ਲੈ ਕੇ ਜਾ ਚੁੱਕੇ ਹਨ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਸੀਵਰੇਜ ਦੇ ਪਾਣੀ ਦੇ ਟਰੀਟਮੈਂਟ ਦਾ ਪਲਾਂਟ ਲਗਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇ।

Tags: BREAKING NEWSkharrarPUNJABsylWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

by Ranjit Singh
September 30, 2026
0

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ ! - ਕੌਮੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

Punjab: ਅਮਿਤ ਸ਼ਾਹ ਪਹੁੰਚੇ ਜਲੰਧਰ

by Ranjit Singh
September 30, 2026
0

Punjab: ਅਮਿਤ ਸ਼ਾਹ ਪਹੁੰਚੇ ਜਲੰਧਰ ਜਲੰਧਰ, 30 ਸਤੰਬਰ (ਵਿਸ਼ਵ ਵਾਰਤਾ) – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਦੌਰੇ 'ਤੇ...

Most Popular

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ

by Ranjit Singh
3 days ago
0

UPI ’ਤੇ MDR ਚਾਰਜ ਨੂੰ ਲੈ ਕੇ ਵਪਾਰੀਆਂ ਦਾ ਭਰੋਸਾ, ਗਾਹਕਾਂ ’ਤੇ ਨਹੀਂ ਪਾਇਆ ਜਾਵੇਗਾ ਬੋਝ ਨਵੀਂ ਦਿੱਲੀ, 27 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 