• Latest
  • Trending
ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

1 hour ago
ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

11 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

48 minutes ago
Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

1 hour ago
ਐਨੀਮੇਟਡ ਫਿਲਮ ‘ਮਹਾਪ੍ਰਭੂ ਜਗਨਨਾਥ’ ਇਸ ਮਹੀਨੇ ਹੋਵੇਗੀ ਰਿਲੀਜ਼ 

2 hours ago
ਚੀਨ ਦੇ ਹੁਬੇਈ ਵਿੱਚ ਤੂਫ਼ਾਨ ਕਾਰਨ 8 ਲੋਕਾਂ ਦੀ ਮੌਤ; ਗਾਨਸੂ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਕਈ ਲਾਪਤਾ

Breaking: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ

ਪਾਕਿਸਤਾਨ ਵੱਸਦੇ ਕਵੀ ਬਾਬਾ ਨਜਮੀ ਦੀ ਸਮੁੱਚੀ ਕਾਵਿ ਰਚਨਾ “ਮੈਂ ਇਕਬਾਲ ਪੰਜਾਬੀ ਦਾ”ਪੰਜਵਾਂ ਸੰਸਕਰਨ ਪੰਜਾਬੀ ਭਵਨ ਲੁਧਿਆਣਾ ਵਿਖੇ ਲੋਕ ਅਰਪਣ

Entertainment: ਇੰਸਟਾਗ੍ਰਾਮ ਇੰਫਲੂਐਂਸਰ ‘ਭਾਬੀ ਚੁੰਮੇਵਾਲੀ’ ‘ਤੇ ਦਰਜ ਹੋਇਆ ਪਰਚਾ

3 hours ago
Entertainment: ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦਾ ਮਾਮਲਾ, ਕੇਂਦਰ ਨੇ ਬਣਾਈ ਰਿਵੀਊ ਕਮੇਟੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

4 hours ago
Hindi News
English News
Tuesday, July 7, 2026
No Result
View All Result
40 °c
Chandigarh
33 ° Wed
33 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

July 7, 2026
in ਅੰਤਰਰਾਸ਼ਟਰੀ, ਖਬਰਾਂ
ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

ਸੀਰੀਆ ‘ਚ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ

– ਜਾਂਚ ‘ਚ ਜੁਟੀਆਂ ਏਜੰਸੀਆਂ

ਨਵੀ ਦਿੱਲੀ, 7 ਜੁਲਾਈ 2026 (ਵਿਸ਼ਵ ਵਾਰਤਾ): ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਦੌਰੇ ਦੌਰਾਨ ਵੱਡਾ ਧਮਾਕਾ ਹੋਇਆ ਹੈ। ਇਹ ਬਲਾਸਟ ਉਸ ਹੋਟਲ ਦੇ ਨੇੜੇ ਹੋਇਆ, ਜਿੱਥੇ ਮੈਕਰੋਨ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਸਥਾਨਕ ਲੋਕਾਂ ਨੇ ਇੱਕੋ ਸਮੇਂ ਕਈ ਧਮਾਕਿਆਂ ਦੀ ਆਵਾਜ਼ ਸੁਣੀ। ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਵੀਡੀਓਜ਼ ਵਿੱਚ ਇਲਾਕੇ ‘ਚੋਂ ਧੂੰਆਂ ਉੱਠਦਾ ਵੀ ਦੇਖਿਆ ਗਿਆ।ਧਮਾਕੇ ਤੋਂ ਤੁਰੰਤ ਬਾਅਦ ਸੁਰੱਖਿਆ ਏਜੰਸੀਆਂ ਨੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਅਧਿਕਾਰੀਆਂ ਨੇ ਧਮਾਕੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਿਸੇ ਵੀ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

by Jaspreet Kaur
July 7, 2026
0

ਕੇਰਲ ਦੇ ਵਾਇਨਾਡ 'ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ! - ਰੇਸਕਿਊ ਆਪ੍ਰੇਸ਼ਨ ਜਾਰੀ ਵਾਇਨਾਡ, 7 ਜੁਲਾਈ 2026...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

Breaking: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ

by Ranjit Singh
July 7, 2026
0

Breaking: ਕੈਨੇਡਾ 'ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –ਕੈਨੇਡਾ ਦੇ ਮਾਂਟਰੀਅਲ ਵਿੱਚ ਸਥਿਤ...

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ ‘ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼

by Ranjit Singh
July 7, 2026
0

Breaking: ਪੰਜਾਬ ਯੂਨੀਵਰਸਿਟੀ ਦੇ VC ਦੀ ਨਿਯੁਕਤੀ 'ਤੇ ਖੜ੍ਹਾ ਹੋਇਆ ਵਿਵਾਦ, ਸਿੱਖ ਉਮੀਦਵਾਰ ਨਜ਼ਰਅੰਦਾਜ਼ ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

by Jaspreet Kaur
July 7, 2026
0

ਕੇਰਲ ਦੇ ਵਾਇਨਾਡ 'ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ! - ਰੇਸਕਿਊ ਆਪ੍ਰੇਸ਼ਨ ਜਾਰੀ ਵਾਇਨਾਡ, 7 ਜੁਲਾਈ 2026...

Most Popular

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

by Ranjit Singh
2 weeks ago
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 