• Latest
  • Trending
T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

2 hours ago
Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

19 minutes ago
Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

47 minutes ago
BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

National: ਰੁਪਏ ‘ਚ ਇਤਿਹਾਸਕ ਗਿਰਾਵਟ, ਡਾਲਰ ਦੇ ਮੁਕਾਬਲੇ ਰਿਕਾਰਡ ਹੇਠਲੇ ਪੱਧਰ ‘ਤੇ ਪਹੁੰਚਿਆ

2 hours ago
Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

Israel – Iran ਵਿਚਾਲੇ ਜਾਰੀ ਤਣਾਅ ਦਰਮਿਆਨ MEA ਦਾ ਵੱਡਾ ਕਦਮ

2 hours ago
Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

Iran Israel War: ਗੈਰ-ਜ਼ਰੂਰੀ ਅਮਰੀਕੀ ਸਟਾਫ ਨੂੰ ਕਰਾਚੀ ਛੱਡਣ ਦੇ ਹੁਕਮ

3 hours ago
ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਖਾਲੀ ਹੋ ਸਕਦਾ Bank Account!

ਗਲਤੀ ਨਾਲ ਵੀ ਇਹਨਾਂ ਅੰਕਾਂ ਨੂੰ ਨਾ ਬਣਾਓ ਆਪਣਾ ATM ਪਿੰਨ ਨੰਬਰ ; ਮਿੰਟਾਂ ’ਚ ਖਾਲੀ ਹੋ ਸਕਦਾ Bank Account!

3 hours ago
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹੋਲੀ ਦੇ ਤਿਉਹਾਰ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ ; ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਵਧਾਈ ਸੰਦੇਸ਼

3 hours ago
 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

 HEALTH : ਕੀ ਬਿਨਾਂ ਕਿਸੇ ਕਾਰਨ ਦੇ ਰੋਣਾ ਸਿਹਤ ਲਈ ਚੰਗਾ ਹੈ ? ਜਾਣਦੇ ਹਾਂ ਸਿਹਤ ਮਾਹਿਰਾਂ ਦੀ ਰਾਇ

4 hours ago
Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

Anandpur Sahib : ਖਾਲਸਾਈ ਜਾਹੋ-ਜਲਾਲ ਅਤੇ ਸੂਰਬੀਰਤਾ ਦੇ ਪ੍ਰਤੀਕ ‘ਹੋਲਾ-ਮਹੱਲਾ’ ਮੌਕੇ ਅਨੰਦਪੁਰ ਸਾਹਿਬ ‘ਚ ਲੱਗੀਆਂਂ ਰੌਣਕਾਂ

4 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

March 4, 2026
in ਖਬਰਾਂ, ਖੇਡਾਂ
T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

T20 ਵਰਲਡ ਕੱਪ: ਸੈਮੀਫਾਈਨਲ ਮੈਚ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ ਭਾਰਤੀ ਖਿਡਾਰੀ

ਨਵੀ ਦਿੱਲੀ, 4 ਮਾਰਚ (ਵਿਸ਼ਵ ਵਾਰਤਾ): ਆਈਸੀਸੀ ਟੀ-20 ਵਰਲਡ ਕੱਪ 2026 ਵਿੱਚ ਭਾਰਤੀ ਟੀਮ ਨੇ ਸੁਪਰ-8 ਦੇ ਆਪਣੇ ਆਖਰੀ ਮੁਕਾਬਲੇ ਵਿੱਚ ਵੈਸਟਇੰਡੀਜ਼ ਨੂੰ ਮਾਤ ਦੇ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ । ਭਲਕੇ ਟੀਮ ਇੰਡੀਆ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਟੂਰਨਾਮੈਂਟ ਦੇ ਦੂਜੇ ਸੈਮੀਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਦੀ ਟੀਮ ਦਾ ਸਾਹਮਣਾ ਕਰਨਾ ਹੈ।

ਟੀ-20 ਵਰਲਡ ਕੱਪ 2026 ਦੇ ਸੈਮੀਫਾਈਨਲ ਮੈਚ ਤੋਂ ਠੀਕ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਕੁਝ ਖਿਡਾਰੀ ਮੁੰਬਈ ਦੇ ਪ੍ਰਸਿੱਧ ਸਿੱਧੀਵਿਨਾਇਕ ਮੰਦਰ ਪੁੱਜੇ। 5 ਮਾਰਚ ਨੂੰ ਵਾਨਖੇੜੇ ਸਟੇਡੀਅਮ ਵਿੱਚ ਇੰਗਲੈਂਡ ਦੇ ਖ਼ਿਲਾਫ਼ ਹੋਣ ਵਾਲੇ ਇਸ ਵੱਡੇ ਮੁਕਾਬਲੇ ਤੋਂ ਪਹਿਲਾਂ ਈਸ਼ਾਨ ਕਿਸ਼ਨ, ਅਭਿਸ਼ੇਕ ਸ਼ਰਮਾ ਅਤੇ ਅਕਸ਼ਰ ਪਟੇਲ ਨੇ ਗਣਪਤੀ ਬੱਪਾ ਦੇ ਦਰਸ਼ਨ ਕੀਤੇ ਅਤੇ ਸਫਲਤਾ ਦੀ ਕਾਮਨਾ ਕੀਤੀ।

ਈਸ਼ਾਨ ਕਿਸ਼ਨ, ਅਭਿਸ਼ੇਕ ਸ਼ਰਮਾ ਅਤੇ ਅਕਸ਼ਰ ਪਟੇਲ ਨੇ ਮੰਦਿਰ ‘ਚ ਰਵਾਇਤੀ ਤਰੀਕੇ ਨਾਲ ਪੂਜਾ-ਅਰਚਨਾ ਕੀਤੀ ਅਤੇ ਗਣੇਸ਼ ਜੀ ਤੋਂ ਟੀਮ ਦੀ ਜਿੱਤ ਲਈ ਪ੍ਰਾਰਥਨਾ ਕੀਤੀ। ਇਹ ਤਿੰਨੋਂ ਹੀ ਖਿਡਾਰੀ ਇਸ ਸਮੇਂ ਭਾਰਤੀ ਟੀਮ ਦੇ ਅਹਿਮ ਖਿਡਾਰੀ ਹਨ। ਈਸ਼ਾਨ ਕਿਸ਼ਨ, ਜੋ ਪਿਛਲੇ ਮੈਚਾਂ ਵਿੱਚ ਚੰਗੀ ਫਾਰਮ ਵਿੱਚ ਨਜ਼ਰ ਆਏ ਹਨ; ਅਭਿਸ਼ੇਕ ਸ਼ਰਮਾ, ਜਿਨ੍ਹਾਂ ਦਾ ਪ੍ਰਦਰਸ਼ਨ ਇਸ ਟੂਰਨਾਮੈਂਟ ਵਿੱਚ ਉਤਾਰ-ਚੜ੍ਹਾਅ ਵਾਲਾ ਰਿਹਾ ਹੈ ਅਤੇ ਅਕਸ਼ਰ ਪਟੇਲ ਆਲਰਾਊਂਡਰ ਵਜੋਂ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

by Jaspreet Kaur
March 4, 2026
0

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ - ਪ੍ਰੀਖਿਆ ਦੇ ਕੇ ਪਰਤੀ ਸੀ ਘਰ - ਪੱਖੇ ਨਾਲ ਲਟਕਦੀ ਮਿਲੀ...

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ

by Jaspreet Kaur
March 4, 2026
0

Punjab: ਮੁੱਖ ਮੰਤਰੀ ਸਿਹਤ ਯੋਜਨਾ ਦਾ ਲੋਕ ਲੈ ਰਹੇ ਨੇ ਵੱਡਮੁੱਲਾ ਲਾਭ - ਸਿਵਲ ਹਸਪਤਾਲ 'ਚ ਹੋਏ ਗੋਡਿਆਂ ਦੇ ਸਫਲ...

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

BSF ਨੇ ਪਾਕਿ ਸਰਹੱਦ ‘ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ

by Ranjit Singh
March 4, 2026
0

BSF ਨੇ ਪਾਕਿ ਸਰਹੱਦ 'ਤੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਨਾਈ ਹੋਲੀ ਪਠਾਨਕੋਟ, 4 ਮਾਰਚ 2026 (ਵਿਸ਼ਵ ਵਾਰਤਾ) – ਸਰਹੱਦੀ ਸੁਰੱਖਿਆ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 4, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

by Jaspreet Kaur
March 4, 2026
0

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ - ਪ੍ਰੀਖਿਆ ਦੇ ਕੇ ਪਰਤੀ ਸੀ ਘਰ - ਪੱਖੇ ਨਾਲ ਲਟਕਦੀ ਮਿਲੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 