• Latest
  • Trending
T20 World Cup 2026 : ਪਾਕਿਸਤਾਨ ਨੂੰ ਲੱਗਾ ਚੌਥਾ ਝਟਕਾ!

T20 World Cup 2026 : ਪਾਕਿਸਤਾਨ ਨੂੰ ਲੱਗਾ ਚੌਥਾ ਝਟਕਾ!

1 hour ago
T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

7 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
T20 World Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ ਗਵਾਈ ਪੰਜਵੀਂ ਵਿਕਟ

T20 World Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ ਗਵਾਈ ਪੰਜਵੀਂ ਵਿਕਟ

44 minutes ago
T20 World Cup 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

T20 World Cup 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

2 hours ago
CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ

CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ

2 hours ago
T20 World Cup 2026 : ਭਾਰਤ ਨੂੰ ਦੂਜਾ ਝਟਕਾ! ਤੂਫ਼ਾਨੀ ਬੱਲੇਬਾਜ਼ੀ ਤੋਂ ਬਾਅਦ ਈਸ਼ਾਨ ਕਿਸ਼ਨ ਆਊਟ

T20 World Cup 2026 : ਭਾਰਤ ਨੂੰ ਦੂਜਾ ਝਟਕਾ! ਤੂਫ਼ਾਨੀ ਬੱਲੇਬਾਜ਼ੀ ਤੋਂ ਬਾਅਦ ਈਸ਼ਾਨ ਕਿਸ਼ਨ ਆਊਟ

3 hours ago
T20 World Cup 2026 : ਈਸ਼ਾਨ ਨੇ 27 ਗੇਂਦਾਂ ‘ਚ ਜੜਿਆ ਅਰਧ ਸੈਂਕੜਾ

T20 World Cup 2026 : ਈਸ਼ਾਨ ਨੇ 27 ਗੇਂਦਾਂ ‘ਚ ਜੜਿਆ ਅਰਧ ਸੈਂਕੜਾ

3 hours ago
T20 World Cup 2026 :ਭਾਰਤ ਨੂੰ ਪਹਿਲਾ ਵੱਡਾ ਝਟਕਾ

T20 World Cup 2026 :ਭਾਰਤ ਨੂੰ ਪਹਿਲਾ ਵੱਡਾ ਝਟਕਾ

3 hours ago
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: PUNJAB POLICE ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: PUNJAB POLICE ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

3 hours ago
Maha Shivratri ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Maha Shivratri ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

3 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
T20 World Cup 2026 :ਭਾਰਤ-ਪਾਕਿ ਮਹਾਮੁਕਾਬਲਾ: ਪਾਕਿਸਤਾਨ ਨੇ ਜਿਤਿਆ Toss

T20 World Cup 2026 :ਭਾਰਤ-ਪਾਕਿ ਮਹਾਮੁਕਾਬਲਾ: ਪਾਕਿਸਤਾਨ ਨੇ ਜਿਤਿਆ Toss

4 hours ago
Hindi News
English News
Sunday, February 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

T20 World Cup 2026 : ਪਾਕਿਸਤਾਨ ਨੂੰ ਲੱਗਾ ਚੌਥਾ ਝਟਕਾ!

February 15, 2026
in ਖਬਰਾਂ, ਖੇਡਾਂ
T20 World Cup 2026 : ਪਾਕਿਸਤਾਨ ਨੂੰ ਲੱਗਾ ਚੌਥਾ ਝਟਕਾ!

T20 World Cup 2026 : ਪਾਕਿਸਤਾਨ ਨੂੰ ਲੱਗਾ ਚੌਥਾ ਝਟਕਾ!

– ਜਾਣੋ 5 ਓਵਰਾਂ ਬਾਅਦ ਟੀਮ ਦਾ ਸਕੋਰ

ਨਵੀ ਦਿੱਲੀ, 15 ਫਰਵਰੀ (ਵਿਸ਼ਵ ਵਾਰਤਾ): ਆਈਸੀਸੀ ਟੀ-20 ਵਰਲਡ ਕੱਪ ਦਾ 27ਵਾਂ ਮੈਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੁਕਾਬਲਾ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਹੋ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤੀ ਟੀਮ ਪਹਿਲਾਂ ਬੱਲੇਬਾਜ਼ੀ ਕੀਤੀ। ਭਾਰਤ ਨੇ 20 ਓਵਰਾਂ ਵਿੱਚ 5 ਵਿਕਟਾਂ ‘ਤੇ 175 ਦੌੜਾਂ ਬਣਾਈਆਂ। ਪਾਕਿਸਤਾਨੀ ਟੀਮ ਦੇ ਚਾਰ ਬੱਲੇਬਾਜ਼ ਪੈਵੇਲੀਅਨ ਪਰਤ ਗਏ ਹਨ। ਪਾਕਿਸਤਾਨ ਟੀਮ ਦਾ ਸਕੋਰ 5 ਓਵਰਾਂ ਵਿੱਚ 34/4 ਹੈ।

ਪੰਜਵੇਂ ਓਵਰ ਦੀ ਪੰਜਵੀਂ ਗੇਂਦ ‘ਤੇ ਬਾਬਰ ਆਜ਼ਮ ਨੂੰ ਅਕਸ਼ਰ ਪਟੇਲ ਨੇ ਬੋਲਡ ਕਰ ਦਿੱਤਾ। ਬਾਬਰ 5 ਦੌੜਾਂ ਬਣਾ ਕੇ ਆਊਟ ਹੋ ਗਿਆ। ਦੂਜੇ ਓਵਰ ਵਿੱਚ ਜਸਪ੍ਰੀਤ ਬੁਮਰਾਹ ਨੇ ਸਲਮਾਨ ਅਲੀ ਆਗਾ (6 ਦੌੜਾਂ) ਅਤੇ ਸਈਮ ਅਯੂਬ (6 ਦੌੜਾਂ) ਨੂੰ ਆਊਟ ਕੀਤਾ। ਇਸ ਤੋਂ ਪਹਿਲਾਂ ਹਾਰਦਿਕ ਪੰਡਿਆ ਨੇ ਸਾਹਿਬਜ਼ਾਦਾ ਫਰਹਾਨ (0) ਨੂੰ ਆਊਟ ਕੀਤਾ ਸੀ।

ਦੱਸ ਦਈਏ ਕਿ ਭਾਰਤ ਨੇ ਪਾਕਿਸਤਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ ਹੈ।ਈਸ਼ਾਨ ਕਿਸ਼ਨ ਨੇ 40 ਗੇਂਦਾਂ ‘ਤੇ 77 ਦੌੜਾਂ ਬਣਾਈਆਂ। ਇਸ ‘ਚ 10 ਚੌਕੇ ਅਤੇ 3 ਛੱਕੇ ਸ਼ਾਮਲ ਸਨ। ਉਸਨੇ 27 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਈਸ਼ਾਨ ਤੋਂ ਇਲਾਵਾ, ਕਪਤਾਨ ਸੂਰਿਆਕੁਮਾਰ ਯਾਦਵ ਨੇ 31 ਦੌੜਾਂ ਬਣਾਈਆਂ। ਤਿਲਕ ਵਰਮਾ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਜਦਕਿ ਪਾਕਿਸਤਾਨ ਲਈ ਸੈਮ ਅਯੂਬ ਨੇ ਤਿੰਨ ਵਿਕਟਾਂ ਲਈਆਂ, ਜਦੋਂ ਕਿ ਕਪਤਾਨ ਸਲਮਾਨ ਅਲੀ ਆਗਾ, ਉਸਮਾਨ ਤਾਰਿਕ ਅਤੇ ਸ਼ਾਹੀਨ ਸ਼ਾਹ ਅਫਰੀਦੀ ਨੇ ਇੱਕ-ਇੱਕ ਵਿਕਟ ਲਈ।

ਦੱਸ ਦਈਏ ਕਿ ਟਾਸ ਦੇ ਦੌਰਾਨ ਦੋਵਾਂ ਟੀਮਾਂ ਦੇ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ। ਭਾਰਤੀ ਖਿਡਾਰੀਆਂ ਨੇ ਪਿਛਲੇ ਸਾਲ ਏਸ਼ੀਆ ਕੱਪ ਦੇ ਦੌਰਾਨ ਵੀ ਪਾਕਿਸਤਾਨੀ ਖਿਡਾਰੀਆਂ ਨਾਲ ਹੱਥ ਨਹੀਂ ਮਿਲਾਇਆ ਸੀ। ਇਹ ਫੈਸਲਾ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਲਿਆ ਗਿਆ ਸੀ।

ਪਾਕਿਸਤਾਨੀ ਟੀਮ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ, ਜਦਕਿ ਭਾਰਤੀ ਟੀਮ ਦੋ ਬਦਲਾਅ ਦੇ ਨਾਲ ਮੈਦਾਨ ਵਿੱਚ ਉਤਰੀ ਹੈ। ਓਪਨਰ ਅਭਿਸ਼ੇਕ ਸ਼ਰਮਾ ਨੇ ਸੰਜੂ ਸੈਮਸਨ ਦੀ ਜਗ੍ਹਾ ਵਾਪਸੀ ਕੀਤੀ ਹੈ ਜਦਕਿ ਕੁਲਦੀਪ ਯਾਦਵ ਨੂੰ ਵੀ ਮੌਕਾ ਦਿੱਤਾ ਗਿਆ ਹੈ। ਭਾਰਤੀ ਟੀਮ ਦੀ ਕਮਾਨ ਸੂਰਿਆਕੁਮਾਰ ਯਾਦਵ ਸੰਭਾਲ ਰਹੇ ਹਨ, ਉੱਥੇ ਹੀ ਪਾਕਿਸਤਾਨ ਦੀ ਕਪਤਾਨੀ ਸਲਮਾਨ ਅਲੀ ਆਗਾ ਦੇ ਹੱਥ ਵਿੱਚ ਹੈ। ਟੀ-20 ਵਿਸ਼ਵ ਕੱਪ ਵਿੱਚ ਹੁਣ ਤੱਕ ਦੋਵੇਂ ਟੀਮਾਂ ਦੋ-ਦੋ ਮੈਚ ਜਿੱਤ ਚੁੱਕੀਆਂ ਹਨ। ਯਾਨੀ ਉਨ੍ਹਾਂ ਕੋਲ ਚਾਰ ਅੰਕ ਹਨ। ਅੱਜ ਦਾ ਮੈਚ ਜਿੱਤਣ ਵਾਲੀ ਟੀਮ ਦੇ ਛੇ ਅੰਕ ਹੋ ਜਾਣਗੇ ਅਤੇ ਟੀਮ ਸੁਪਰ 8 ਵਿੱਚ ਪਹੁੰਚ ਜਾਵੇਗੀ।

ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਸ਼ਿਵਮ ਦੁਬੇ, ਰਿੰਕੂ ਸਿੰਘ, ਅਕਸ਼ਰ ਪਟੇਲ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ।

ਪਾਕਿਸਤਾਨ (ਪਲੇਇੰਗ ਇਲੈਵਨ): ਸੈਮ ਅਯੂਬ, ਸਾਹਿਬਜ਼ਾਦਾ ਫਰਹਾਨ, ਸਲਮਾਨ ਆਗਾ (ਕਪਤਾਨ), ਬਾਬਰ ਆਜ਼ਮ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਫਹੀਮ ਅਸ਼ਰਫ, ਉਸਮਾਨ ਖਾਨ (ਵਿਕਟਕੀਪਰ), ਸ਼ਾਹੀਨ ਅਫ਼ਰੀਦੀ, ਅਬਰਾਰ ਅਹਿਮਦ, ਉਸਮਾਨ ਤਾਰਿਕ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

by Navjot
February 15, 2026
0

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ   ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ)T20...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 15, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

T20 World Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ ਗਵਾਈ ਪੰਜਵੀਂ ਵਿਕਟ

T20 World Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ ਗਵਾਈ ਪੰਜਵੀਂ ਵਿਕਟ

by Navjot
February 15, 2026
0

T20 World Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ ਗਵਾਈ ਪੰਜਵੀਂ ਵਿਕਟ ਭਾਰਤ ਨੇ ਦਿੱਤਾ ਹੈ...

T20 World Cup 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

T20 World Cup 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ

by Jaspreet Kaur
February 15, 2026
0

T20 World Cup 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ - ਭਾਰਤ ਨੇ ਪਾਕਿਸਤਾਨ ਸਾਹਮਣੇ ਰੱਖਿਆ ਇੰਨ੍ਹੀਆਂ ਦੌੜਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 15 February 2026 | Ang 703 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 15 February 2026 | Ang 703 I ਅੱਜ ਦਾ ਹੁਕਮਨਾਮਾ

February 15, 2026

ਬਦਲੀਆਂ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ

by Navjot
February 15, 2026
0

T20 World Cup : ਰੋਮਾਂਚਕ ਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾਇਆ   ਚੰਡੀਗੜ੍ਹ, 15 ਫਰਵਰੀ(ਵਿਸ਼ਵ ਵਾਰਤਾ)T20...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 