• Latest
  • Trending
T20 World Cup ਲਈ ਭਾਰਤ ਨਹੀਂ ਆਏਗੀ ਬੰਗਲਾਦੇਸ਼ ਦੀ ਟੀਮ

T20 World Cup ਲਈ ਭਾਰਤ ਨਹੀਂ ਆਏਗੀ ਬੰਗਲਾਦੇਸ਼ ਦੀ ਟੀਮ

8 months ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

3 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

7 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

8 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

9 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

9 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

9 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

9 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

9 hours ago
Hindi News
English News
Monday, September 7, 2026
No Result
View All Result
24 °c
Chandigarh
28 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup ਲਈ ਭਾਰਤ ਨਹੀਂ ਆਏਗੀ ਬੰਗਲਾਦੇਸ਼ ਦੀ ਟੀਮ

January 4, 2026
in ਖਬਰਾਂ, ਖੇਡਾਂ
T20 World Cup ਲਈ ਭਾਰਤ ਨਹੀਂ ਆਏਗੀ ਬੰਗਲਾਦੇਸ਼ ਦੀ ਟੀਮ

T20 ਵਿਸ਼ਵ ਕੱਪ ਲਈ ਭਾਰਤ ਨਹੀਂ ਆਏਗੀ ਬੰਗਲਾਦੇਸ਼ ਦੀ ਟੀਮ

– ਬੀਸੀਬੀ ਦਾ ਵੱਡਾ ਫੈਸਲਾ

– ਬੋਰਡ ਨੇ ਆਈ.ਸੀ.ਸੀ. ਨੂੰ ਪੱਤਰ ਲਿਖ ਕੀਤੀ ਇਕ ਵਿਸ਼ੇਸ਼ ਮੰਗ

ਨਵੀ ਦਿੱਲੀ, 4 ਜਨਵਰੀ 2026 (ਵਿਸ਼ਵ ਵਾਰਤਾ): ਬੰਗਲਾਦੇਸ਼ ਦੀ ਟੀਮ ਟੀ-20 ਵਿਸ਼ਵ ਕੱਪ (T20 World Cup) ਖੇਡਣ ਲਈ ਭਾਰਤ ਨਹੀਂ ਆਵੇਗੀ। ਇਹ ਜਾਣਕਾਰੀ ਬੰਗਲਾਦੇਸ਼ ਕ੍ਰਿਕਟ ਬੋਰਡ (ਬੀ.ਸੀ.ਬੀ.) ਨੇ ਦਿੱਤੀ। ਬੀਸੀਬੀ ਨੇ ਕਿਹਾ, “ਭਾਰਤ ਵਿੱਚ ਬੰਗਲਾਦੇਸ਼ੀ ਖਿਡਾਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਬੋਰਡ ਨੇ ਸਰਕਾਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਫੈਸਲਾ ਲਿਆ ਹੈ ਕਿ ਸਾਡੀ ਟੀਮ ਵਿਸ਼ਵ ਕੱਪ ਲਈ ਭਾਰਤ ਦੀ ਯਾਤਰਾ ਨਹੀਂ ਕਰੇਗੀ।”ਦੱਸ ਦਈਏ ਕਿ ਬੰਗਲਾਦੇਸ਼ੀ ਕ੍ਰਿਕਟਰ ਮੁਸਤਫਿਜ਼ੁਰ ਰਹਿਮਾਨ ਨੂੰ ਆਈਪੀਐਲ ਤੋਂ ਬਾਹਰ ਕੀਤੇ ਜਾਣ ਤੋਂ ਬਾਅਦ ਬੀਸੀਬੀ ਨੇ ਇਹ ਫੈਸਲਾ ਲਿਆ ਹੈ।

ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ਨੀਵਾਰ, 3 ਜਨਵਰੀ ਨੂੰ IPL ਫਰੈਂਚਾਇਜ਼ੀ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਫਿਜ਼ੁਰ ਰਹਿਮਾਨ ਨੂੰ ਰਿਲੀਜ਼ ਕਰਨ ਦਾ ਨਿਰਦੇਸ਼ ਦਿੱਤਾ। ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹਮਲਿਆਂ ਦੇ ਵਿਰੋਧ ਵਿੱਚ ਰਹਿਮਾਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੀ ਆਲੋਚਨਾ ਹੋਣ ਤੋਂ ਬਾਅਦ ਬੀਸੀਸੀਆਈ ਨੇ ਇਹ ਸਖਤ ਕਦਮ ਚੁੱਕਿਆ ਸੀ। ਪਿਛਲੇ ਮਹੀਨੇ ਹੋਈ ਨਿਲਾਮੀ ਵਿੱਚ ਕੇਕੇਆਰ ਨੇ ਰਹਿਮਾਨ ਨੂੰ ₹9.20 ਕਰੋੜ ਵਿੱਚ ਖਰੀਦਿਆ ਸੀ।

ਬੰਗਲਾਦੇਸ਼ ਕ੍ਰਿਕਟ ਬੋਰਡ ਨੇ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੂੰ ਆਪਣੀ ਟੀਮ ਦੇ ਮੈਚ ਸ਼੍ਰੀਲੰਕਾ ਵਿੱਚ ਤਬਦੀਲ ਕਰਨ ਦੀ ਬੇਨਤੀ ਵੀ ਕੀਤੀ ਹੈ। ਹੁਣ ਆਈਸੀਸੀ ਫੈਸਲਾ ਕਰੇਗੀ ਕਿ ਕੀ ਬੰਗਲਾਦੇਸ਼ ਦੇ ਮੈਚ ਸ਼੍ਰੀਲੰਕਾ ਵਿੱਚ ਹੋਣਗੇ ਜਾਂ ਨਹੀਂ। ਬੰਗਲਾਦੇਸ਼ ਦੇ ਗਰੁੱਪ ਪੜਾਅ ਦੇ ਸਾਰੇ ਚਾਰ ਮੈਚ ਭਾਰਤ ਵਿੱਚ ਹੋਣੇ ਸਨ, ਤਿੰਨ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਅਤੇ ਇੱਕ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼

by Ranjit Singh
4 weeks ago
0

Supreme Court ਵੱਲੋਂ UAPA ਮਾਮਲੇ ਦੀ ਸੁਣਵਾਈ ਇੱਕ ਸਾਲ ਅੰਦਰ ਪੂਰੀ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ, 12 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 