• Latest
  • Trending
T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ

T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ

9 months ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

27 minutes ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

1 hour ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

2 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

3 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

4 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

4 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ

February 26, 2026
in ਖਬਰਾਂ, ਖੇਡਾਂ
T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ

T20 World Cup : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 72 ਦੌੜਾਂ ਨਾਲ ਹਰਾਇਆ

ਅਰਸ਼ਦੀਪ ਸਿੰਘ ਨੇ ਲਈਆਂ 3 ਵਿਕਟਾਂ ; ਅਭਿਸ਼ੇਕ ਸ਼ਰਮਾ ਅਤੇ ਹਾਰਦਿਕ ਪੰਡਯਾ ਨੇ ਲਗਾਏ ਅਰਧ ਸੈਂਕੜੇ 

T20 World Cup

ਚੰਡੀਗੜ੍ਹ, 26 ਫਰਵਰੀ(ਵਿਸ਼ਵ ਵਾਰਤਾ)  ਟੀ-20 ਵਿਸ਼ਵ ਕੱਪ ਦਾ 8ਵਾਂ ਸੁਪਰ 8 ਮੈਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਗਿਆ। ਜਿਸ ਵਿੱਚ ਭਾਰਤ ਨੇ ਜ਼ਿੰਬਾਬਵੇ ਨੂੰ 72ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। 

ਅੱਜ ਵੀਰਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਜ਼ਿੰਬਾਬਵੇ ਦੇ ਕਪਤਾਨ ਸਿਕੰਦਰ ਰਜ਼ਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਜਿਸਤੋਂ ਬਾਅਦ ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਜ਼ਿੰਬਾਬਵੇ ਨੂੰ 257 ਦੌੜਾਂ ਦਾ ਟੀਚਾ ਦਿੱਤਾ। ਟੀਮ ਨੇ 20 ਓਵਰਾਂ ਵਿੱਚ 4 ਵਿਕਟਾਂ ‘ਤੇ 256 ਦੌੜਾਂ ਬਣਾਈਆਂ। ਇਹ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੂਜਾ ਸਭ ਤੋਂ ਵੱਡਾ ਸਕੋਰ ਹੈ। ਸਭ ਤੋਂ ਵੱਡਾ ਸਕੋਰ 260 ਹੈ, ਜੋ ਸ਼੍ਰੀਲੰਕਾ ਨੇ 2007 ਵਿੱਚ ਕੀਨੀਆ ਵਿਰੁੱਧ ਬਣਾਇਆ ਸੀ।

ਭਾਰਤ ਲਈ ਅਭਿਸ਼ੇਕ ਸ਼ਰਮਾ ਦੇ 55, ਹਾਰਦਿਕ ਪੰਡਯਾ ਦੇ ਨਾਬਾਦ 50 ਅਤੇ ਤਿਲਕ ਵਰਮਾ ਦੇ ਨਾਬਾਦ 44 ਦੌੜਾਂ ਬਣਾਈਆਂ। 257 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਜ਼ਿੰਬਾਬਵੇ ਦੀ ਟੀਮ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ਤੇ ਸਿਰਫ 184 ਦੌੜਾਂ ਹੀ ਬਣਾ ਸਕੀ।

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Most Popular

ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

ਉੱਤਰਾਖੰਡ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ 6 ਲੋਕਾਂ ਦੀਆਂ ਲਾਸ਼ਾਂ ਬਰਾਮਦ

by Navjot
4 weeks ago
0

  ਚਮੋਲੀ, 1 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਜੋਸ਼ੀਮਠ ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 