• Latest
  • Trending
T20 World Cup: ਆਇਰਲੈਂਡ ਨੇ ਓਮਾਨ ਨੂੰ ਹਰਾਇਆ

T20 World Cup: ਆਇਰਲੈਂਡ ਨੇ ਓਮਾਨ ਨੂੰ ਹਰਾਇਆ

11 hours ago
T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

3 hours ago
Amritsar : ਗੁਰਜੀਤ ਸਿੰਘ ਔਜਲਾ ਨੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

Amritsar : ਗੁਰਜੀਤ ਸਿੰਘ ਔਜਲਾ ਨੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Ludhiana : ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ

Ludhiana : ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ

3 hours ago
Ludhiana : ਸ਼ਿਵਰਾਤਰੀ ਮੌਕੇ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ

Ludhiana : ਸ਼ਿਵਰਾਤਰੀ ਮੌਕੇ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ

4 hours ago
Punjab : ਸੁਖਬੀਰ ਬਾਦਲ ਮਾਣਹਾਨੀ ਕੇਸ: 16 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

Punjab : ਸੁਖਬੀਰ ਬਾਦਲ ਮਾਣਹਾਨੀ ਕੇਸ: 16 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

5 hours ago
T20 World Cup : ਨਿਊਜ਼ੀਲੈਂਡ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

T20 World Cup : ਨਿਊਜ਼ੀਲੈਂਡ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ

5 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: PUNJAB POLICE ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

6 hours ago
PUNJAB GOVT ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

PUNJAB GOVT ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

7 hours ago
Bikram ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ! ਚੰਡੀਗੜ੍ਹ ਅਦਾਲਤ ‘ਚ ਚੱਲੇਗਾ 5 ਸਾਲ ਪੁਰਾਣਾ ਕੇਸ?

Bikram ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ! ਚੰਡੀਗੜ੍ਹ ਅਦਾਲਤ ‘ਚ ਚੱਲੇਗਾ 5 ਸਾਲ ਪੁਰਾਣਾ ਕੇਸ?

7 hours ago
PM Kisan Nidhi Yojna : ਕਿਸਾਨਾਂ ਲਈ ਖੁਸ਼ਖਬਰੀ! ਜਾਣੋ ਕਦੋ ਜਾਰੀ ਹੋਵੇਗੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 22ਵੀਂ ਕਿਸ਼ਤ

PM Kisan Nidhi Yojna : ਕਿਸਾਨਾਂ ਲਈ ਖੁਸ਼ਖਬਰੀ! ਜਾਣੋ ਕਦੋ ਜਾਰੀ ਹੋਵੇਗੀ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 22ਵੀਂ ਕਿਸ਼ਤ

7 hours ago
Hindi News
English News
Sunday, February 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

T20 World Cup: ਆਇਰਲੈਂਡ ਨੇ ਓਮਾਨ ਨੂੰ ਹਰਾਇਆ

February 14, 2026
in ਖਬਰਾਂ, ਖੇਡਾਂ
T20 World Cup: ਆਇਰਲੈਂਡ ਨੇ ਓਮਾਨ ਨੂੰ ਹਰਾਇਆ

T20 World Cup

T20 World Cup: ਆਇਰਲੈਂਡ ਨੇ ਓਮਾਨ ਨੂੰ ਹਰਾਇਆ

ਨਵੀਂ ਦਿੱਲੀ, 14 ਫਰਵਰੀ 2026 (ਵਿਸ਼ਵ ਵਾਰਤਾ) – ਆਈਸੀਸੀ ਟੀ-20 ਵਿਸ਼ਵ ਕੱਪ (T20 World Cup) ਦੇ 22ਵੇਂ ਮੈਚ ਵਿੱਚ, ਆਇਰਲੈਂਡ ਨੇ ਓਮਾਨ ਨੂੰ ਹਰ ਦਿੱਤਾ ਹੈ। ਓਮਾਨ ਨੇ ਕੋਲੰਬੋ ਦੇ ਸਿੰਹਲੀਜ਼ ਸਪੋਰਟਸ ਕਲੱਬ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਕਿ ਉਨ੍ਹਾਂ ਲਈ ਸਹੀ ਸਾਬਤ ਨਹੀਂ ਹੋਇਆ। ਆਇਰਲੈਂਡ ਨੇ 20 ਓਵਰਾਂ ਵਿੱਚ 5 ਵਿਕਟਾਂ ‘ਤੇ 235 ਦੌੜਾਂ ਬਣਾਈਆਂ ਅਤੇ 236 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ, ਓਮਾਨ ਨੇ 18 ਓਵਰਾਂ ‘ਚ 139 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਆਇਰਲੈਂਡ ਨੇ ਇਹ ਮੈਚ 96 ਦੌੜਾਂ ਨਾਲ ਜਿੱਤ ਲਿਆ।

T20 World Cup
T20 World Cup

ਆਇਰਲੈਂਡ ਲਈ ਕਪਤਾਨ ਲੋਰਕਨ ਟਕਰ ਅਤੇ ਗੈਰੇਥ ਡੇਲਾਨੀ ਨੇ ਅਰਧ ਸੈਂਕੜੇ ਲਗਾਏ। ਟਕਰ ਨੇ 51 ਗੇਂਦਾਂ ‘ਤੇ ਅਜੇਤੂ 94 ਦੌੜਾਂ ਬਣਾਈਆਂ। ਡੇਲਾਨੀ ਨੇ 30 ਗੇਂਦਾਂ ‘ਤੇ 56 ਦੌੜਾਂ ਬਣਾਈਆਂ। ਜਾਰਜ ਡੌਕਰੇਲ ਨੇ ਆਖਰੀ ਓਵਰ ਵਿੱਚ ਲਗਾਤਾਰ ਤਿੰਨ ਛੱਕੇ ਮਾਰ ਕੇ ਸਿਰਫ਼ ਨੌਂ ਗੇਂਦਾਂ ‘ਤੇ ਅਜੇਤੂ 35 ਦੌੜਾਂ ਬਣਾਈਆਂ। ਓਮਾਨ ਲਈ ਸ਼ਕੀਲ ਅਹਿਮਦ ਨੇ ਤਿੰਨ ਵਿਕਟਾਂ ਲਈਆਂ। ਸ਼ਾਹ ਫੈਸਲ ਅਤੇ ਆਮਿਰ ਕਲੀਮ ਨੇ ਇੱਕ-ਇੱਕ ਵਿਕਟ ਲਈ।

ਓਮਾਨ ਵੱਲੋਂ ਓਪਨਰ ਆਮਿਰ ਕਲੀਮ ਨੇ 50 ਦੌੜਾਂ ਅਤੇ ਹਮਦ ਮਿਰਜ਼ਾ ਨੇ 46 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਬਿਨਾਂ ਸਿਰਫ ਸੂਫ਼ਯਾਨ ਮਹਿਮੂਦ ਹੀ 10 ਬਣਾ ਸਕੇ ਹੋਰ ਕੋਈ ਵੀ ਬੱਲੇਬਾਜ਼ ਦਹਾਈ ਦੇ ਅੰਕੜੇ ਨੂੰ ਛੂਹ ਵੀ ਨਹੀਂ ਸਕਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

by Jaspreet Kaur
February 14, 2026
0

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ - ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ ਅੰਮ੍ਰਿਤਸਰ, 14...

Amritsar : ਗੁਰਜੀਤ ਸਿੰਘ ਔਜਲਾ ਨੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

Amritsar : ਗੁਰਜੀਤ ਸਿੰਘ ਔਜਲਾ ਨੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ

by Jaspreet Kaur
February 14, 2026
0

Amritsar : ਗੁਰਜੀਤ ਸਿੰਘ ਔਜਲਾ ਨੇ ਜੇ.ਪੀ ਨੱਡਾ ਨਾਲ ਕੀਤੀ ਮੁਲਾਕਾਤ - ਕੇਂਦਰੀ ਸਿਹਤ ਮੰਤਰੀ ਅੱਗੇ ਰੱਖੀ ਇਹ ਮੰਗ ਅੰਮ੍ਰਿਤਸਰ,...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
February 14, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਫਰਵਰੀ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Ludhiana : ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ

Ludhiana : ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ

by Jaspreet Kaur
February 14, 2026
0

Ludhiana : ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ ਲੁਧਿਆਣਾ, 14 ਫਰਵਰੀ (ਵਿਸ਼ਵ ਵਾਰਤਾ): ਵਿਧਾਨ ਸਭਾ ਹਲਕਾ ਪਾਇਲ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 14 February 2026 | Ang 696 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 14 February 2026 | Ang 696 I ਅੱਜ ਦਾ ਹੁਕਮਨਾਮਾ

February 14, 2026

ਬਦਲੀਆਂ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Punjab: ਦੋ IPS/PPS ਅਫਸਰਾਂ ਦਾ ਤਬਾਦਲਾ: ਅੰਮ੍ਰਿਤਸਰ ਨੂੰ ਨਵਾਂ ਵਿਜੀਲੈਂਸ SSP ਮਿਲਿਆ, ਪੜ੍ਹੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

by Jaspreet Kaur
February 14, 2026
0

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ - ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ ਅੰਮ੍ਰਿਤਸਰ, 14...

Most Popular

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

by Ankit
January 25, 2026
0

Vigilance Bureau ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 25 ਜਨਵਰੀ (ਵਿਸ਼ਵ ਵਾਰਤਾ):- Punjab Vigilance...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 