• Latest
  • Trending
T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

1 day ago
International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

36 minutes ago
Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

55 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

2 hours ago
LPG Cylinder Booking: ਹੁਣ ਡਿਲੀਵਰੀ ਦੇ 25 ਦਿਨਾਂ ਬਾਅਦ ਅਗਲੇ ਗੈਸ ਸਿਲੰਡਰ ਲਈ ਬੁਕਿੰਗ ਦੀ ਹੋਵੇਗੀ ਇਜਾਜ਼ਤ

LPG Cylinder Booking: ਹੁਣ ਡਿਲੀਵਰੀ ਦੇ 25 ਦਿਨਾਂ ਬਾਅਦ ਅਗਲੇ ਗੈਸ ਸਿਲੰਡਰ ਲਈ ਬੁਕਿੰਗ ਦੀ ਹੋਵੇਗੀ ਇਜਾਜ਼ਤ

2 hours ago
US-Israel Iran war: ਟਰੰਪ ਨੇ ਈਰਾਨ ਨੂੰ 20 ਗੁਣਾ ਜ਼ਿਆਦਾ ਤਾਕਤ ਨਾਲ ਹਮਲੇ ਦੀ ਦਿੱਤੀ ਧਮਕੀ

US-Israel Iran war: ਟਰੰਪ ਨੇ ਈਰਾਨ ਨੂੰ 20 ਗੁਣਾ ਜ਼ਿਆਦਾ ਤਾਕਤ ਨਾਲ ਹਮਲੇ ਦੀ ਦਿੱਤੀ ਧਮਕੀ

3 hours ago
Rajya Sabha Election: 26 ਆਗੂ ਬਿਨਾਂ ਮੁਕਾਬਲਾ ਚੁਣੇ ਗਏ

Rajya Sabha Election: 26 ਆਗੂ ਬਿਨਾਂ ਮੁਕਾਬਲਾ ਚੁਣੇ ਗਏ

3 hours ago
Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 March 2026 | Ang 599 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: PUNJAB CM

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: PUNJAB CM

14 hours ago
Dr. Ravjot Singh ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

Dr. Ravjot Singh ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ

14 hours ago
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: Mohinder Bhagat

ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ: Mohinder Bhagat

14 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

March 8, 2026
in ਖਬਰਾਂ, ਖੇਡਾਂ
T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

T20 World Cup : ਪ੍ਰਧਾਨ ਮੰਤਰੀ ਮੋਦੀ ਨੇ ਟੀਮ ਇੰਡੀਆ ਨੂੰ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ) ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2026 ਦਾ ਖਿਤਾਬ ਜਿੱਤ ਲਿਆ ਹੈ। ਦੱਸ ਦਈਏ ਕਿ ਟੀਮ ਇੰਡੀਆ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਤੀਜੀ ਵਾਰ ਟੀ-20 ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ICC Men’s T20 World Cup ਜਿੱਤਣ ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਸੰਦੇਸ਼ ਵਿੱਚ ਲਿਖਿਆ ” ਚੈਂਪੀਅਨਜ਼! ਭਾਰਤੀ ਟੀਮ ਨੂੰ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ‘ਤੇ ਵਧਾਈਆਂ! ਇਹ ਸ਼ਾਨਦਾਰ ਜਿੱਤ ਅਸਾਧਾਰਨ ਹੁਨਰ, ਦ੍ਰਿੜਤਾ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਦ੍ਰਿੜਤਾ ਦਿਖਾਈ ਹੈ। ਇਸ ਜਿੱਤ ਨੇ ਹਰ ਭਾਰਤੀ ਦੇ ਦਿਲ ਨੂੰ ਮਾਣ ਅਤੇ ਖੁਸ਼ੀ ਨਾਲ ਭਰ ਦਿੱਤਾ ਹੈ। ਸ਼ਾਬਾਸ਼, ਟੀਮ ਇੰਡੀਆ!”

Champions!

Congratulations to the Indian team on winning the ICC Men’s T20 World Cup!

This remarkable triumph reflects exceptional skills, determination and teamwork. They have shown outstanding grit through the tournament.

This victory has filled every Indian heart with…

— Narendra Modi (@narendramodi) March 8, 2026

ਦੱਸ ਦਈਏ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਅੱਜ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਜਿੱਥੇ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਜਿਸ ਤੋਂ ਬਾਅਦ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਟੀਮ ਇੰਡੀਆ ਨੇ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਸਾਹਮਣੇ 256 ਦੌੜਾਂ ਦਾ ਟੀਚਾ ਰੱਖਿਆ।

Innings Break!

A fiery batting performance takes #TeamIndia to a massive total in the #T20WorldCup #Final 👏🙌

Over to our bowlers! ⌛

Updates ▶️ https://t.co/5LXBod8bl1#MenInBlue | #INDvNZ️ pic.twitter.com/uqNTlARfK7

— BCCI (@BCCI) March 8, 2026

256 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਦੀ ਟੀਮ 19 ਓਵਰਾਂ ਵਿੱਚ 159 ਦੌੜਾਂ ਤੇ ਹੀ ਸਿਮਟ ਗਈ।

ਭਾਰਤ ਲਈ ਸੰਜੂ ਸੈਮਸਨ ਨੇ 46 ਗੇਂਦਾਂ ‘ਤੇ 89 ਦੌੜਾਂ ਬਣਾਈਆਂ। ਸੈਮਸਨ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਸੈਮਸਨ ਨੇ ਵੈਸਟਇੰਡੀਜ਼ ਦੇ ਮਾਰਲੋਨ ਸੈਮੂਅਲਜ਼ ਦਾ 85 ਦੌੜਾਂ ਦਾ ਰਿਕਾਰਡ ਤੋੜਿਆ।

ਇਸ ਤੋਂ ਇਲਾਵਾ ਟੀਮ ਇੰਡੀਆ ਲਈ ਅਭਿਸ਼ੇਕ ਸ਼ਰਮਾ ਨੇ 52 ਅਤੇ ਈਸ਼ਾਨ ਕਿਸ਼ਨ ਨੇ 54 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵੱਲੋਂ ਜਿੰਮੀ ਨੀਸ਼ਮ ਨੇ 3 ਵਿਕਟਾਂ ਲਈਆਂ।

ਗੌਰਤਲਬ ਹੈ ਕਿ ਇੰਡੀਆ ਨੇ ਇਸ ਤੋਂ ਪਹਿਲਾਂ 2007 ਅਤੇ 2024, ਵੈਸਟ ਇੰਡੀਜ਼ ਨੇ 2012 ਅਤੇ 2016, ਇੰਗਲੈਂਡ ਨੇ 2010 ਅਤੇ 2022 ਵਿੱਚ 2-2 ਵਾਰ ਵਿਸ਼ਵ ਕੱਪ ਆਪਣੇ ਨਾਮ ਕੀਤਾ ਹੋਇਆ ਹੈ। ਪਰ ਹੁਣ 2026 ਦਾ ਮੈਚ ਜਿੱਤਣ ਤੋਂ ਬਾਅਦ ਭਾਰਤ ਤਿੰਨ ਵਾਰ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਵਾਲਾ ਇਕਲੌਤਾ ਦੇਸ਼ ਹੈ। ਇਸਤੋਂ ਇਲਾਵਾ ਪਾਕਿਸਤਾਨ ਨੇ 2009, ਸ੍ਰੀ ਲੰਕਾ ਨੇ 2014 ਅਤੇ ਆਸਟ੍ਰੇਲੀਆ ਨੇ 2021 ਵਿੱਚ ਵਿਸ਼ਵ ਕੱਪ ਜਿੱਤਿਆ ਹੈ। ਇਸ ਤੋਂ ਇਲਾਵਾ ਨਿਊ਼ਜ਼ੀਲੈਂਡ ਦੀ ਟੀਮ ਹਜੇ ਤੱਕ ਇੱਕ ਵਾਰ ਵੀ ਵਿਸ਼ਵ ਕੱਪ ਨਹੀਂ ਜਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM Modi congratulated Indiapunjab newsPunjab news in PunjabiT20 World Cuptop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ – ਟਰੰਪ

by Ranjit Singh
March 10, 2026
0

International: ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਸ਼ਰਣ ਦੇਵੇ ਆਸਟ੍ਰੇਲੀਆ - ਟਰੰਪ - ਆਸਟ੍ਰੇਲੀਆ ਨੇ ਪੰਜ ਈਰਾਨੀ ਮਹਿਲਾ ਫੁੱਟਬਾਲ ਖਿਡਾਰੀਆਂ ਨੂੰ ਸ਼ਰਣ...

Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ ‘ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ

by Ranjit Singh
March 10, 2026
0

Punjab: ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ 'ਚ SGPC ਦਾ ਵੱਡਾ ਐਕਸ਼ਨ, ਪੜ੍ਹੋ ਵੇਰਵਾ ਅੰਮ੍ਰਿਤਸਰ, 10 ਮਾਰਚ 2026 (ਵਿਸ਼ਵ ਵਾਰਤਾ) –...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 10, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

Punjab ‘ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ

by Ranjit Singh
March 10, 2026
0

Punjab 'ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਸਪਲਾਈ ਬੰਦ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) - ਮੱਧ ਪੂਰਬ ਵਿੱਚ ਇਜ਼ਰਾਈਲ ਅਤੇ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 