• Latest
  • Trending
T20 World cup: ਇੱਕ ਪੰਜਾਬੀ ਹੱਥ ਆਈ ਕੈਨੇਡਾ ਕ੍ਰਿਕਟ ਟੀਮ ਦੀ ਕਮਾਨ

T20 World cup: ਇੱਕ ਪੰਜਾਬੀ ਹੱਥ ਆਈ ਕੈਨੇਡਾ ਕ੍ਰਿਕਟ ਟੀਮ ਦੀ ਕਮਾਨ

8 months ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

2 hours ago
Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

2 hours ago
ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

2 hours ago
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

2 hours ago
51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

3 hours ago
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

3 hours ago
ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

3 hours ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

3 hours ago
Hindi News
English News
Saturday, September 5, 2026
No Result
View All Result
24 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World cup: ਇੱਕ ਪੰਜਾਬੀ ਹੱਥ ਆਈ ਕੈਨੇਡਾ ਕ੍ਰਿਕਟ ਟੀਮ ਦੀ ਕਮਾਨ

January 18, 2026
in ਅੰਤਰਰਾਸ਼ਟਰੀ, ਖਬਰਾਂ, ਖੇਡਾਂ, ਪੰਜਾਬ
T20 World cup: ਇੱਕ ਪੰਜਾਬੀ ਹੱਥ ਆਈ ਕੈਨੇਡਾ ਕ੍ਰਿਕਟ ਟੀਮ ਦੀ ਕਮਾਨ

T20 World cup

T20 World cup: ਇੱਕ ਪੰਜਾਬੀ ਹੱਥ ਆਈ ਕੈਨੇਡਾ ਕ੍ਰਿਕਟ ਟੀਮ ਦੀ ਕਮਾਨ

ਚੰਡੀਗੜ੍ਹ, 18 ਜਨਵਰੀ 2026 (ਵਿਸ਼ਵ ਵਾਰਤਾ) – ਕੈਨੇਡੀਅਨ ਕ੍ਰਿਕਟ ਬੋਰਡ ਨੇ ਟੀ-20 ਵਿਸ਼ਵ ਕੱਪ 2026 (T20 World cup) ਲਈ ਇਕ ਪੰਜਾਬੀ ਖਿਡਾਰੀ ਦਿਲਪ੍ਰੀਤ ਬਾਜਵਾ ਨੂੰ ਟੀਮ ਦਾ ਕਪਤਾਨ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿਲਪ੍ਰੀਤ ਬਾਜਵਾ ਦੀ ਪੰਜਾਬ ਦੀ 2019 ‘ਚ U-19 ਕ੍ਰਿਕਟ ਟੀਮ ‘ਚ ਚੋਣ ਨਹੀਂ ਹੋਈ ਸੀ ਜਿਸ ਤੋਂ ਬਾਅਦ ਉਹ ਨਿਰਾਸ਼ ਹੋ ਕੇ ਪਰਿਵਾਰ ਸਮੇਤ 2020 ‘ਚ ਕੈਨੇਡਾ ਚਲਾ ਗਿਆ ਸੀ।

ਸੋਸ਼ਲ ਮੀਡੀਆ ਦੀਆਂ ਖਬਰਾਂ ਅਨੁਸਾਰ ਦਿਲਪ੍ਰੀਤ ਪਹਿਲਾਂ ਪੰਜਾਬ ਵਿੱਚ ਕ੍ਰਿਕਟ ਖੇਡਦੇ ਸਨ ਅਤੇ 130 ਦੌੜਾਂ ਬਣਾਉਣ ਦੇ ਬਾਵਜੂਦ ਵੀ ਉਸ ਦੀ ਪੰਜਾਬ ਅੰਡਰ-19 ਕ੍ਰਿਕਟ ਟੀਮ ‘ਚ ਚੋਣ ਨਹੀਂ ਹੋਈ ਸੀ। ਪਰ ਉਸ ਨੇ ਕੈਨੇਡਾ ਜਾ ਕੇ ਆਪਣੀ ਖੇਡ ਜਾਰੀ ਰੱਖੀ ਅਤੇ ਪਹਿਲਾਂ ਕਲੱਬ ਕ੍ਰਿਕਟ ਖੇਡੀ। ਉਸ ਤੋਂ ਬਾਅਦ ਵਧੀਆ ਕ੍ਰਿਕਟ ਖੇਡ ਕੇ 2023 ‘ਚ ਕੈਨੇਡੀਅਨ ਰਾਸ਼ਟਰੀ ਕ੍ਰਿਕਟ ਟੀਮ ‘ਚ ਆਪਣੀ ਜਗ੍ਹਾ ਪੱਕੀ ਕੀਤੀ।

T20 World cup
T20 World cup

ਦਿਲਪ੍ਰੀਤ ਨੇ ਕੈਨੇਡਾ ਵਿੱਚ ਤਿੰਨ ਸਾਲਾਂ ਤੱਕ ਕਲੱਬ ਕ੍ਰਿਕਟ ਖੇਡੀ (T20 World cup) ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਨੇ ਗਲੋਬਲ ਟੀ-20 ਟੂਰਨਾਮੈਂਟ ਵਿੱਚ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਮਾਂਟਰੀਅਲ ਟਾਈਗਰਜ਼ ਲਈ ਖੇਡਦੇ ਹੋਏ, ਉਨ੍ਹਾਂ ਨੇ ਕਈ ਯਾਦਗਾਰ ਪਾਰੀਆਂ ਖੇਡੀਆਂ, ਜਿਸ ਤੋਂ ਬਾਅਦ ਚੋਣਕਾਰਾਂ ਨੇ ਉਸ ਨੂੰ ਰਾਸ਼ਟਰੀ ਟੀਮ ਵਿੱਚ ਸ਼ਾਮਲ ਕੀਤਾ। ਟੀਮ ‘ਚ ਸ਼ਾਮਿਲ ਹੋਣ ਤੋਂ ਬਾਅਦ ਵੀ ਦਿਲਪ੍ਰੀਤ ਦਾ ਵਧੀਆ ਪ੍ਰਦਰਸ਼ਨ ਜਾਰੀ ਰਿਹਾ ਅਤੇ ਹੁਣ ਉਸ ਨੂੰ ਕੈਨੇਡਾ ਦੀ ਕ੍ਰਿਕਟ ਟੀਮ ਦਾ ਕਪਤਾਨ ਬਣਾਇਆ ਗਿਆ ਹੈ।

ਦਿਲਪ੍ਰੀਤ ਬਾਜਵਾ ਦਾ ਪੰਜਾਬ ਤੋਂ ਪਿਛੋਕੜ ਗੁਰਦਾਸਪੁਰ ਜ਼ਿਲ੍ਹੇ ਨਾਲ ਹੈ। ਬਟਾਲਾ ਦੇ ਰਹਿਣ ਵਾਲੇ ਦਿਲਪ੍ਰੀਤ ਨੂੰ ਬਚਪਨ ਤੋਂ ਹੀ ਕ੍ਰਿਕਟ ਦਾ ਸ਼ੌਕ ਸੀ। ਉਸਨੇ ਸਰਕਾਰੀ ਕਾਲਜ, ਗੁਰਦਾਸਪੁਰ ਵਿੱਚ ਕੋਚ ਰਾਕੇਸ਼ ਮਾਰਸ਼ਲ ਦੀ ਅਗਵਾਈ ਵਿੱਚ ਕੋਚਿੰਗ ਸ਼ੁਰੂ ਕੀਤੀ ਅਤੇ ਜ਼ਿਲ੍ਹਾ ਟੀਮ ਦਾ ਹਿੱਸਾ ਰਿਹਾ। ਦਿਲਪ੍ਰੀਤ ਨੇ ਪੰਜਾਬ ਰਾਜ ਅੰਤਰ-ਜ਼ਿਲ੍ਹਾ ਕਟੋਚ ਸ਼ੀਲਡ ਟੂਰਨਾਮੈਂਟ ਸਮੇਤ ਵੱਖ-ਵੱਖ ਟੂਰਨਾਮੈਂਟਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ ਅਗੁਵਾਈ ਕੀਤੀ। ਪੰਜਾਬ ਰਣਜੀ ਟਰਾਫੀ ਇਸੇ ਟੂਰਨਾਮੈਂਟ ਦੇ ਆਧਾਰ ‘ਤੇ ਚੁਣੀ ਜਾਂਦੀ ਹੈ। ਦਿਲਪ੍ਰੀਤ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਫਿਰ ਵੀ ਉਸ ਦੀ ਚੋਣ ਨਹੀਂ ਹੋਈ, ਜਿਸ ਤੋਂ ਬਾਅਦ ਉਹ ਅਤੇ ਉਸ ਦਾ ਪਰਿਵਾਰ ਨਿਰਾਸ਼ ਹੋ ਕੇ ਕੈਨੇਡਾ ਆ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

by Navjot
September 5, 2026
0

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ   ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਡੋਮਿਨਿਕਨ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

by Navjot
September 5, 2026
0

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਫੇਰਬਦਲ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ  ਭੁਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 