• Latest
  • Trending
T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

2 months ago
Hukamnama Sri Darbar Sahib Today – 04 April 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 April 2026 | Ang 788 I ਅੱਜ ਦਾ ਹੁਕਮਨਾਮਾ

2 hours ago
IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

8 hours ago
Earthquake : ਪੰਜਾਬ -ਹਰਿਆਣਾ ‘ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ

Earthquake : ਪੰਜਾਬ -ਹਰਿਆਣਾ ‘ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ

9 hours ago
Punjab : ‘ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ’ ਦਾ ਨੋਟੀਫਿਕੇਸ਼ਨ ਜਾਰੀ

Punjab : ‘ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ’ ਦਾ ਨੋਟੀਫਿਕੇਸ਼ਨ ਜਾਰੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
IPL 2026 : ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ ਪੰਜਾਬ ਲਈ ਸੈੱਟ ਕੀਤਾ ਟਾਰਗੇਟ

IPL 2026 : ਪੰਜਾਬ ਕਿੰਗਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ ; ਚੇਨਈ ਨੇ ਪੰਜਾਬ ਲਈ ਸੈੱਟ ਕੀਤਾ ਟਾਰਗੇਟ

10 hours ago
Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ:  ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ

Moga ਵਿਖੇ ਭਲਕੇ ‘ਆਪ’ ਦੀ ਵਿਸ਼ਾਲ ਰੈਲੀ: ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸੰਬੋਧਨ

10 hours ago
Punjab: ਖੇਤੀਬਾੜੀ ਮੰਤਰੀ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

Punjab: ਖੇਤੀਬਾੜੀ ਮੰਤਰੀ ਨੇ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

11 hours ago
ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: Punjab Police ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: Punjab Police ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

11 hours ago
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

11 hours ago
ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: Dr. Baljit Kaur

ਅਸ਼ੀਰਵਾਦ ਸਕੀਮ ਤਹਿਤ 2694 ਲਾਭਪਾਤਰੀਆਂ ਲਈ 13.74 ਕਰੋੜ ਜਾਰੀ: Dr. Baljit Kaur

12 hours ago
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: PUNJAB ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ 

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: PUNJAB ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ 

12 hours ago
Hindi News
English News
Saturday, April 4, 2026
No Result
View All Result
20 °c
Chandigarh
24 ° Sun
25 ° Mon
26 ° Tue
21 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

February 14, 2026
in ਖਬਰਾਂ, ਖੇਡਾਂ
T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

T20 World Cup : ਦੱਖਣੀ ਅਫਰੀਕਾ ਨੇ ਲਗਾਈ ਜਿੱਤ ਦੀ ਹੈਟ੍ਰਿਕ

– ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ

ਅੰਮ੍ਰਿਤਸਰ, 14 ਫਰਵਰੀ 2026 (ਵਿਸ਼ਵ ਵਾਰਤਾ) – ਟੀ-20 ਵਰਲਡ ਕੱਪ 2026 ਦਾ 24ਵਾਂ ਲੀਗ ਮੈਚ ਨਿਊਜ਼ੀਲੈਂਡ ਅਤੇ ਸਾਊਥ ਅਫਰੀਕਾ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਗਿਆ। ਇਸ ਮੈਚ ਵਿੱਚ ਸਾਊਥ ਅਫਰੀਕਾ ਨੇ ਆਪਣੇ ਕਪਤਾਨ ਐਡਨ ਮਾਰਕਰਮ ਦੀ ਨਾਬਾਦ ਅਰਧ-ਸੈਂਕੜੇ ਵਾਲੀ ਪਾਰੀ ਦੇ ਦਮ ‘ਤੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਸਾਊਥ ਅਫਰੀਕਾ ਨੇ ਲਗਾਤਾਰ ਆਪਣੇ ਤਿੰਨੋਂ ਲੀਗ ਮੈਚ ਜਿੱਤੇ ਅਤੇ ਜਿੱਤ ਦੀ ਹੈਟ੍ਰਿਕ ਵੀ ਪੂਰੀ ਕੀਤੀ।

ਦੱਸ ਦਈਏ ਕਿ ਅੱਜ ਦੇ ਮੈਚ ਵਿੱਚ ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਾਮ ਨੇ ਟਾਸ ਜਿੱਤ ਕੇ ਤ੍ਰੇਲ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਊਜ਼ੀਲੈਂਡ ਨੇ 20 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ‘ਤੇ 175 ਦੌੜਾਂ ਬਣਾਈਆਂ। ਅਫਰੀਕੀ ਟੀਮ ਨੇ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ 17.1 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ‘ਤੇ ਜਿੱਤ ਦਰਜ ਕੀਤੀ।

ਡੇਵਿਡ ਮਿਲਰ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ, ਜਦਕਿ ਐਡਨ ਮਾਰਕਰਮ ਨੇ ਨਾਬਾਦ 86 ਰਨਾਂ ਦੀ ਪਾਰੀ ਖੇਡੀ। ਉਨ੍ਹਾਂ ਨੇ 44 ਗੇਂਦਾਂ ਦੀ ਪਾਰੀ ਵਿੱਚ 8 ਚੌਕੇ ਅਤੇ 4 ਛੱਕੇ ਲਗਾਏ। ਮਿਲਰ ਨੇ ਨਾਬਾਦ 24 ਰਨ ਬਣਾਏ। ਡੇਵਾਲਡ ਬ੍ਰੇਵਿਸ ਨੇ 21, ਰਿਆਨ ਰਿਕੇਲਟਨ ਨੇ 21 ਅਤੇ ਕੁਇੰਟਨ ਡੀ ਕੌਕ ਨੇ 20 ਰਨਾਂ ਦਾ ਯੋਗਦਾਨ ਪਾਇਆ।

ਨਿਊਜ਼ੀਲੈਂਡ – ਫਿਨ ਐਲਨ, ਟਿਮ ਸਾਈਫਰਟ (ਵਿਕਟਕੀਪਰ), ਰਚਿਨ ਰਵਿੰਦਰਾ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੇਰਿਲ ਮਿਸ਼ੇਲ, ਮਿਸ਼ੇਲ ਸੈਂਟਨਰ (ਕਪਤਾਨ), ਜੇਮਸ ਨੀਸ਼ਮ, ਮੈਟ ਹੈਨਰੀ, ਲੌਕੀ ਫਰਗੂਸਨ, ਜੈਕਬ ਡਫੀ।

ਸਾਊਥ ਅਫਰੀਕਾ – ਐਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕੌਕ (ਵਿਕਟਕੀਪਰ), ਰਿਆਨ ਰਿਕੇਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਯਾਨਸਨ, ਕੌਰਬਿਨ ਬੌਸ਼, ਕਗੀਸੋ ਰਬਾਡਾ, ਕੇਸ਼ਵ ਮਹਾਰਾਜ, ਲੁੰਗੀ ਐਨਗਿਡੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
April 3, 2026
0

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ,...

Earthquake : ਪੰਜਾਬ -ਹਰਿਆਣਾ ‘ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ

Earthquake : ਪੰਜਾਬ -ਹਰਿਆਣਾ ‘ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ

by Jaspreet Kaur
April 3, 2026
0

Earthquake : ਪੰਜਾਬ -ਹਰਿਆਣਾ 'ਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ - ਲੋਕ ਘਰਾਂ 'ਚੋ ਨਿਕਲੇ ਬਾਹਰ! ਚੰਡੀਗੜ੍ਹ, 3 ਅਪ੍ਰੈਲ...

Punjab : ‘ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ’ ਦਾ ਨੋਟੀਫਿਕੇਸ਼ਨ ਜਾਰੀ

Punjab : ‘ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ’ ਦਾ ਨੋਟੀਫਿਕੇਸ਼ਨ ਜਾਰੀ

by Jaspreet Kaur
April 3, 2026
0

Punjab : 'ਮੁੱਖ ਮੰਤਰੀ ਮਾਵਾਂ -ਧੀਆਂ ਸਤਿਕਾਰ ਯੋਜਨਾ' ਦਾ ਨੋਟੀਫਿਕੇਸ਼ਨ ਜਾਰੀ - ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1000...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
April 3, 2026
0

IPL 2026 ‘ਚ ਪੰਜਾਬ ਕਿੰਗਜ਼ ਦੀ ਲਗਾਤਾਰ ਦੂਜੀ ਜਿੱਤ ; ਚੇਨਈ ਸੁਪਰ ਕਿੰਗਜ਼ ਨੂੰ 5 ਵਿਕਟਾਂ ਨਾਲ ਹਰਾਇਆ   ਚੰਡੀਗੜ੍ਹ,...

Most Popular

No Content Available
  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 