• Latest
  • Trending
T20 ਵਰਲਡ ਕੱਪ ਦੇ ਫਾਈਨਲ ‘ਚ ਟੀਮ ਇੰਡੀਆ ਨੇ ਲਗਾਈ ਰਿਕਾਰਡਾਂ ਦੀ ਝੜੀ

T20 ਵਰਲਡ ਕੱਪ ਦੇ ਫਾਈਨਲ ‘ਚ ਟੀਮ ਇੰਡੀਆ ਨੇ ਲਗਾਈ ਰਿਕਾਰਡਾਂ ਦੀ ਝੜੀ

6 months ago
ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

3 minutes ago
ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

20 minutes ago
ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

2 hours ago
ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

2 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

3 hours ago
International: ਪਾਕਿਸਤਾਨ ਵਿੱਚ 200 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਉਸੇ ਥਾਂ ‘ਤੇ ਬਣ ਰਿਹਾ ਸ਼ਾਪਿੰਗ ਮਾਲ

International: ਪਾਕਿਸਤਾਨ ਵਿੱਚ 200 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਉਸੇ ਥਾਂ ‘ਤੇ ਬਣ ਰਿਹਾ ਸ਼ਾਪਿੰਗ ਮਾਲ

4 hours ago
Asian Games: ਜਾਪਾਨ ਦੀਆਂ ਸਹੂਲਤਾਂ ਤੋਂ BCCI ਨਾਰਾਜ਼, ਭੇਜੀਆਂ ਜਾ ਸਕਦੀਆਂ ਨੇ ਕ੍ਰਿਕਟ ਦੀਆਂ B ਟੀਮਾਂ !

Asian Games: ਜਾਪਾਨ ਦੀਆਂ ਸਹੂਲਤਾਂ ਤੋਂ BCCI ਨਾਰਾਜ਼, ਭੇਜੀਆਂ ਜਾ ਸਕਦੀਆਂ ਨੇ ਕ੍ਰਿਕਟ ਦੀਆਂ B ਟੀਮਾਂ !

4 hours ago
Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

5 hours ago
National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

5 hours ago
National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

6 hours ago
Hindi News
English News
Friday, August 28, 2026
No Result
View All Result
33 °c
Chandigarh
31 ° Sat
32 ° Sun
32 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 ਵਰਲਡ ਕੱਪ ਦੇ ਫਾਈਨਲ ‘ਚ ਟੀਮ ਇੰਡੀਆ ਨੇ ਲਗਾਈ ਰਿਕਾਰਡਾਂ ਦੀ ਝੜੀ

March 8, 2026
in ਖਬਰਾਂ, ਖੇਡਾਂ
T20 ਵਰਲਡ ਕੱਪ ਦੇ ਫਾਈਨਲ ‘ਚ ਟੀਮ ਇੰਡੀਆ ਨੇ ਲਗਾਈ ਰਿਕਾਰਡਾਂ ਦੀ ਝੜੀ

T20 ਵਰਲਡ ਕੱਪ ਦੇ ਫਾਈਨਲ ‘ਚ ਟੀਮ ਇੰਡੀਆ ਨੇ ਲਗਾਈ ਰਿਕਾਰਡਾਂ ਦੀ ਝੜੀ

ਨਵੀ ਦਿੱਲੀ, 8 ਮਾਰਚ 2026 (ਵਿਸ਼ਵ ਵਾਰਤਾ) –ਟੀ-20 ਵਰਲਡ ਕੱਪ 2026 ਦੇ ਫਾਈਨਲ ਵਿੱਚ ਟੀਮ ਇੰਡੀਆ ਦੇ ਟੌਪ ਆਰਡਰ ਬੱਲੇਬਾਜ਼ਾਂ ਨੇ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕੀਤਾ। ਤਿੰਨ ਬੱਲੇਬਾਜ਼ਾਂ ਨੇ ਅਰਧ-ਸੈਂਕੜੇ ਲਗਾਏ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਟੀ-20 ਵਰਲਡ ਕੱਪ ਦੇ ਫਾਈਨਲ ਵਿੱਚ ਤੂਫਾਨੀ ਬੱਲੇਬਾਜ਼ੀ ਦੇ ਦਮ ‘ਤੇ ਰਿਕਾਰਡਾਂ ਦੀ ਝੜੀ ਲਗਾ ਦਿੱਤੀ। ਦੱਸ ਦੇਈਏ ਕਿ ਟੀ-20 ਵਰਲਡ ਕੱਪ ਫਾਈਨਲ ‘ਚ ਭਾਰਤ ਨੇ ਸਭ ਤੋਂ ਵੱਡਾ ਸਕੋਰ ਬਣਾਇਆ।

ਨਿਊਜ਼ੀਲੈਂਡ ਦੇ ਖਿਲਾਫ ਇਸ ਮੈਚ ਵਿੱਚ ਟੀਮ ਇੰਡੀਆ ਵੱਲੋਂ ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ ਅਤੇ ਈਸ਼ਾਨ ਕਿਸ਼ਨ ਨੇ ਅਰਧ-ਸੈਂਕੜੇ ਲਗਾਏ। ਟੀ-20 ਵਰਲਡ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਟੀਮ ਦੇ ਟੌਪ-3 ਬੱਲੇਬਾਜ਼ਾਂ ਨੇ ਅਰਧ-ਸੈਂਕੜੇ ਲਗਾਏ ਹੋਣ। ਇਸ ਤੋਂ ਪਹਿਲਾਂ ਟੀ-20 ਵਰਲਡ ਕੱਪ ਦੇ ਇਤਿਹਾਸ ਵਿੱਚ ਅਜਿਹਾ ਕਾਰਨਾਮਾ ਕਦੇ ਨਹੀਂ ਹੋਇਆ ਸੀ। ਇਸ ਮੈਚ ਵਿੱਚ ਸੈਮਸਨ ਨੇ 46 ਗੇਂਦਾਂ ਵਿੱਚ 89 ਦੌੜਾਂ, ਅਭਿਸ਼ੇਕ ਸ਼ਰਮਾ ਨੇ 21 ਗੇਂਦਾਂ ਵਿੱਚ 52 ਦੌੜਾਂ ਅਤੇ ਈਸ਼ਾਨ ਕਿਸ਼ਨ ਨੇ 25 ਗੇਂਦਾਂ ਵਿੱਚ 54 ਦੌੜਾਂ ਦੀ ਪਾਰੀ ਖੇਡੀ।

ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 5 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਬਣਾਈਆਂ। ਇਹ ਸਕੋਰ ਟੀ-20 ਵਰਲਡ ਕੱਪ ਦੇ ਇਤਿਹਾਸ ਦਾ ਤੀਜਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਮੈਨਜ਼ ਟੀ-20 ਵਿੱਚ ਸੱਤਵੀਂ ਵਾਰ 250 ਦੌੜਾਂ ਦਾ ਅੰਕੜਾ ਪਾਰ ਕੀਤਾ ਹੈ।

ਇਸ ਤੋਂ ਇਲਾਵਾ ਟੀਮ ਨੇ 7.2 ਓਵਰਾਂ ਵਿੱਚ 100 ਦੌੜਾਂ ਪੂਰੀਆਂ ਕੀਤੀਆਂ, ਜੋ ਕਿ ਟੀ-20 ਵਰਲਡ ਕੱਪ ਦੇ ਨਾਕਆਊਟ ਮੁਕਾਬਲਿਆਂ ਵਿੱਚ ਕਿਸੇ ਵੀ ਟੀਮ ਵੱਲੋਂ ਸਭ ਤੋਂ ਤੇਜ਼ 100 ਦੌੜਾਂ ਬਣਾਉਣ ਦਾ ਰਿਕਾਰਡ ਹੈ।ਸੈਮਸਨ ਟੀ-20 ਵਰਲਡ ਕੱਪ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਵੈਸਟਇੰਡੀਜ਼ ਦੇ ਮਾਰਲਨ ਸੈਮੂਅਲ ਦੇ 85 ਦੌੜਾਂ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiT20top headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

by Jaspreet Kaur
August 28, 2026
0

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ): ਜਸਵੀਰ ਸਿੰਘ...

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

by Jaspreet Kaur
August 28, 2026
0

ਤਰਨਤਾਰਨ 'ਚ ਰੂਹ - ਕੰਬਾਊ ਘਟਨਾ: ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ! CCTV 'ਚ ਕੈਦ ਹੋਏ ਬਦਮਾਸ਼...

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

by Jaspreet Kaur
August 28, 2026
0

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ 'Belonging: A Journey of Love' ਨਵੀ ਦਿੱਲੀ , 28 ਅਗਸਤ 2026 (ਵਿਸ਼ਵ...

ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

by Jaspreet Kaur
August 28, 2026
0

ਰੱਖੜੀ 'ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਖਾਤਿਆਂ 'ਚ ਟਰਾਂਸਫਰ ਕੀਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

by Jaspreet Kaur
August 28, 2026
0

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ): ਜਸਵੀਰ ਸਿੰਘ...

Most Popular

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

by Ranjit Singh
7 hours ago
0

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ - ਸ੍ਰੀ ਹਰਿਮੰਦਰ ਸਾਹਿਬ ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣਗੇ ਨਤਮਸਤਕ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 