• Latest
  • Trending
T20 World Cup : ਭਾਰਤ ਅਤੇ ਅਮਰੀਕਾ ਵਿਚਾਲੇ ਮੈਚ ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ,7 ਵਿਕਟਾਂ ਗੁਆ ਕੇ ਬਣਾਈਆਂ 126 ਦੌੜਾਂ

7 months ago
Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

1 hour ago
Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

Womens Asia Cup : ਭਾਰਤ ਬਨਾਮ ਪਾਕਿਸਤਾਨ ; ਸਿਰਫ 55 ਦੌੜਾਂ ‘ਤੇ ਹੀ ਸਿਮਟੀ ਪਾਕਿਸਤਾਨ ਦੀ ਪੂਰੀ ਟੀਮ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

3 hours ago
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Hindi News
English News
Saturday, September 5, 2026
No Result
View All Result
24 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

T20 World Cup : ਭਾਰਤ ਅਤੇ ਅਮਰੀਕਾ ਵਿਚਾਲੇ ਮੈਚ ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ,7 ਵਿਕਟਾਂ ਗੁਆ ਕੇ ਬਣਾਈਆਂ 126 ਦੌੜਾਂ

ਜਾਣੋ, ਹੁਣ ਤੱਕ ਦੇ ਖੇਡ ਦਾ ਪੂਰਾ ਹਾਲ

February 7, 2026
in ਖਬਰਾਂ, ਖੇਡਾਂ
T20 World Cup : ਭਾਰਤ ਅਤੇ ਅਮਰੀਕਾ ਵਿਚਾਲੇ ਮੈਚ ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ,7 ਵਿਕਟਾਂ ਗੁਆ ਕੇ ਬਣਾਈਆਂ 126 ਦੌੜਾਂ

T20 World Cup : ਭਾਰਤ ਅਤੇ ਅਮਰੀਕਾ ਵਿਚਾਲੇ ਮੈਚ ਜਾਰੀ ; ਭਾਰਤ ਦੀ ਮਾੜੀ ਸ਼ੁਰੂਆਤ ,7 ਵਿਕਟਾਂ ਗੁਆ ਕੇ ਬਣਾਈਆਂ 126 ਦੌੜਾਂ

T20 World Cup

ਚੰਡੀਗੜ੍ਹ, 7ਫਰਵਰੀ(ਵਿਸ਼ਵ ਵਾਰਤਾ) T20 World Cup : ਅੱਜ(7 ਫਰਵਰੀ) ਟੀ-20 ਵਿਸ਼ਵ ਕੱਪ ਦਾ ਤੀਜਾ ਮੈਚ ਭਾਰਤ ਅਤੇ ਅਮਰੀਕਾ ਵਿਚਕਾਰ ਖੇਡਿਆ ਜਾ ਰਿਹਾ ਹੈ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਜਿੱਥੇ ਅਮਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਟੀ-20 ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਹੀ ਮੈਚ ਖੇਡ ਰਹੀ ਟੀਮ ਇੰਡੀਆ ਦੀ ਪਾਰੀ ਬਹੁਤ ਖ਼ਰਾਬ ਚੱਲ ਰਹੀ ਹੈ। ਅਮਰੀਕਾ ਵਿਰੁੱਧ ਟੀਮ ਨੇ 18 ਓਵਰਾਂ ਵਿੱਚ 7 ​​ਵਿਕਟਾਂ ਦੇ ਨੁਕਸਾਨ ‘ਤੇ ਸਿਰਫ਼ 128 ਦੌੜਾਂ ਹੀ ਬਣਾਈਆਂ ਹਨ। ਕਪਤਾਨ ਸੂਰਿਆਕੁਮਾਰ ਯਾਦਵ ਨੇ ਆਪਣਾ ਅਰਧ ਸੈਂਕੜਾ ਪੂਰਾ ਕਰ ਲਿਆ ਹੈ। ਸੂਰਿਆਕੁਮਾਰ ਯਾਦਵ ਅਤੇ ਅਰਸ਼ਦੀਪ ਸਿੰਘ ਵੀ ਕ੍ਰੀਜ਼ ‘ਤੇ ਹਨ।

T20 World Cup
T20 World Cup

ਅਕਸ਼ਰ ਪਟੇਲ 14 ਦੌੜਾਂ ,ਹਾਰਦਿਕ ਪੰਡਯਾ  5 ਦੌੜਾਂ ‘ਤੇ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ ਰਿੰਕੂ ਸਿੰਘ (6 ਦੌੜਾਂ) ਬਣਾ ਕੇ ਹੀ ਪਵੇਲੀਅਨ ਪਰਤ ਗਏ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਪਾਵਰਪਲੇ ਵਿੱਚ ਚਾਰ ਵਿਕਟਾਂ ਗੁਆ ਦਿੱਤੀਆਂ। ਛੇਵੇਂ ਓਵਰ ਵਿੱਚ, ਵੇਨ ਸ਼ਾਲਕਵਿਕ ਨੇ ਈਸ਼ਾਨ ਕਿਸ਼ਨ, ਤਿਲਕ ਵਰਮਾ ਅਤੇ ਸ਼ਿਵਮ ਦੂਬੇ ਨੂੰ ਆਊਟ ਕੀਤਾ। ਅਭਿਸ਼ੇਕ ਸ਼ਰਮਾ ਦੂਜੇ ਓਵਰ ਵਿੱਚ ਜ਼ੀਰੋ  ‘ਤੇ ਆਊਟ ਹੋਏ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs USALatest News In Punjabipunjab newsPunjab news in PunjabiT20 World Cuptop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ

by Navjot
September 5, 2026
0

Dominican Republic ਦੀ ਜੋਹੇਰੀ ਮੋਲਾ ਡੋਮਿੰਗੁਏਜ਼ ਦੇ ਸਿਰ ਸਜਿਆ ਮਿਸ ਵਰਲਡ 2026 ਦਾ ਤਾਜ   ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਡੋਮਿਨਿਕਨ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 5, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 5 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਫੇਰਬਦਲ ; ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ

by Navjot
September 5, 2026
0

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਫੇਰਬਦਲ ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ  ਭੁਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 5, 2026
0

Women’s Asia Cup : ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ ਪਾਕਿਸਤਾਨ ਨੇ ਬਣਾਇਆ ਟੂਰਨਾਮੈਂਟ ਦੇ ਇਤਿਹਾਸ ਦਾ ਸਭ...

Most Popular

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

by Navjot
5 days ago
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 