T20 World Cup : ਦੱਖਣੀ ਅਫਰੀਕਾ ਅਤੇ ਕੈਨੇਡਾ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਕੈਨੇਡਾ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ) T20 World Cup : T20 ਵਿਸ਼ਵ ਕੱਪ 2026 ਦਾ ਨੌਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਦੱਖਣੀ ਅਫਰੀਕਾ ਅਤੇ ਕੈਨੇਡਾ ਵਿਚਕਾਰ ਖੇਡਿਆ ਜਾ ਰਿਹਾ ਹੈ। ਮੈਚ ਸ਼ਾਮ 7ਵਜੇ ਸ਼ੁਰੂ ਹੋਵੇਗਾ। ਕੈਨੇਡਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ।
Toss Update 🪙
🇨🇦 Canada have won the toss and elected to Bowl first.
We’re all set in Ahmedabad for our opening fixture of the #T20WorldCup 2026! 🏏💥
Here’s how #TheProteas line up for today’s contest. 💪#Unbreakable pic.twitter.com/e9ZhD3iVRO
— Proteas Men (@ProteasMenCSA) February 9, 2026
ਇਹ ਪਹਿਲੀ ਵਾਰ ਹੋਵੇਗਾ ਜਦੋਂ ਦੋਵੇਂ ਟੀਮਾਂ T20 ਫਾਰਮੈਟ ਵਿੱਚ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























