ਪੇਮਾ ਖਾਂਡੂ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਬਣੇ, 10 ਮੰਤਰੀਆਂ ਨੇ ਵੀ ਸਹੁੰ ਚੁੱਕੀ by Wishavwarta June 13, 2024 0 ਦਿੱਲੀ,13 ਜੂਨ (ਵਿਸ਼ਵ ਵਾਰਤਾ ): ਪੇਮਾ ਖਾਂਡੂ ਨੇ ਵੀਰਵਾਰ, 13 ਜੂਨ ਨੂੰ ਲਗਾਤਾਰ ਤੀਜੀ ਵਾਰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਤੋਂ ਬਾਅਦ ਚੌਨਾ ਮੇਨ ਨੇ ਉਪ ...