Kisan Andolan : ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ
Kisan Andolan : ਖਨੌਰੀ ਸਰਹੱਦ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ ਹਰਿਆਣਾ ਪੁਲਿਸ ਹਾਈ ਅਲਰਟ 'ਤੇ ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ 'ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ...