ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣਾ ਕਰਨ ਨਾਲ ਪੰਜਾਬੀ ਜਗਤ ਨੂੰ ਪਿਆ ਵੱਡਾ ਘਾਟਾ : ਪ੍ਰੋ. ਬਡੁੰਗਰ
ਪਟਿਆਲਾ, 11 ਮਈ ( ਵਿਸ਼ਵ ਵਾਰਤਾ )-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੁੰਗਰ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ...