WishavWarta -Web Portal - Punjabi News Agency

Tag: ਪੰਜਾਬ ਸਰਕਾਰ

PUNJAB

ਪੰਜਾਬ ਸਰਕਾਰ ਨੇ ਇਸ ਸੀਨੀਅਰ ਆਈ ਏ ਐਸ ਅਧਿਕਾਰੀ ਨੂੰ ਸੌਂਪੀ ਅਹਿਮ ਜਿੰਮੇਵਾਰੀ

ਪੰਜਾਬ ਸਰਕਾਰ ਨੇ ਇਸ ਸੀਨੀਅਰ ਆਈ ਏ ਐਸ ਅਧਿਕਾਰੀ ਨੂੰ ਸੌਂਪੀ ਅਹਿਮ ਜਿੰਮੇਵਾਰੀ ਚੰਡੀਗੜ੍ਹ, 16ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਸੀਨੀਅਰ IAS ਅਧਿਕਾਰੀ ਬਸੰਤ ਗਰਗ ਨੂੰ ਨਵਾਂ ਵਿੱਤ ਸਕੱਤਰ ਲਾਇਆ ਗਿਆ ...

Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ 

Punjab News: ਟਰਾਂਸਪੋਰਟ ਵਿਭਾਗ ਨੇ 600 ਬੱਸਾਂ ਦੇ ਪਰਮਿਟ ਕੀਤੇ ਰੱਦ, ਬਾਦਲਾਂ ਦੀਆਂ ਕਈ ਬੱਸਾਂ ਦੇ ਚੱਕੇ ਕੀਤੇ ਜਾਮ    ਚੰਡੀਗੜ੍ਹ 20 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

  ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ-ਮਜ਼ਦੂਰ ਯੂਨੀਅਨ ਨਾਲ ਮੁਲਾਕਾਤ; Punjab ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ ਖੇਤੀਬਾੜੀ ਮੰਤਰੀ ਨੇ ਕਿਸਾਨ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਚੰਡੀਗੜ੍ਹ, 2 ਸਤੰਬਰ ...

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ

  Punjab News: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਹਿਲਾਵਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ: ਡਾ ਬਲਜੀਤ ਕੌਰ ਕੈਬਨਿਟ ਮੰਤਰੀ 10 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਕੈਂਪ ਦੀ ...

Punjab News: ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

Punjab News: ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ

Punjab News: ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ * ਪੰਜਾਬ ਨੂੰ ਨਸ਼ਾ ਮੁਕਤ ਸੂਬਾ ...

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

  ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ - ਜ਼ਿਲ੍ਹਾ ਮਾਲ ਅਧਿਕਾਰੀ ਕੰਟਰੋਲ ਰੂਮਾਂ ਦੇ ਨੋਡਲ ...

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ

  ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ/ਵਿਭਾਗ ਦੀ ਕਾਰਗੁਜਾਰੀ ਸਬੰਧੀ ਮੁੱਖ ...

Punjab News

5 ਸਾਲ ਬਾਅਦ ਪੰਜਾਬ ਸਰਕਾਰ ਨੇ ਆਈਜੀ ਉਮਰਾਨੰਗਲ ਦੀ ਡਿਊਟੀ ਕੀਤੀ ਬਹਾਲ

5 ਸਾਲ ਬਾਅਦ ਪੰਜਾਬ ਸਰਕਾਰ ਨੇ ਆਈਜੀ ਉਮਰਾਨੰਗਲ ਦੀ ਡਿਊਟੀ ਕੀਤੀ ਬਹਾਲ ਨਿਯੁਕਤੀ ਦੇ ਹੁਕਮ ਆਉਣ ਤੱਕ ਡੀਜੀਪੀ ਆਫ਼ਿਸ ਨੂੰ ਕਰਨਗੇ ਰਿਪੋਰਟ ਚੰਡੀਗੜ੍ਹ 11ਜੁਲਾਈ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈਕੋਰਟ ...

Punjab Government

Punjab Government: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ

  Punjab Government: ਪੰਜਾਬ ਸਰਕਾਰ ਵੱਲੋਂ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਸਥਾਨਕ ਛੁੱਟੀ ਦਾ ਐਲਾਨ ਚੰਡੀਗੜ੍ਹ, 4 ਜੁਲਾਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਨੇ 34-ਜਲੰਧਰ ...

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

  ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ