ਇਸ ਪਿੰਡ ਦੇ ਲੋਕਾਂ ਨੇ ਇਨਸਾਫ ਨਾ ਮਿਲਣ ਤੇ ਕਰ ‘ਤਾ ਵੋਟਾਂ ਦਾ ਬਾਈਕਾਟ, ਸਮਝਾਉਂਦੇ ਰਹੇ ਅਫ਼ਸਰby Wishavwarta June 1, 2024 0 ਬਠਿੰਡਾ : ਬੁਢਲਾਡਾ ਹਲਕੇ ਦੇ ਪਿੰਡ ਅਹਿਮਦਪੁਰ ਵਿਖੇ ਦੋਹਰੇ ਕਤਲ ਕਾਂਡ ਮਾਮਲੇ 'ਚ ਪਿੰਡ ਦੇ ਲੋਕਾਂ ਵੱਲੋਂ ਵੋਟਾਂ ਦਾ ਬਾਈਕਾਟ ਕਰਦਿਆਂ ਪੋਲਿੰਗ ਕੇਂਦਰਾਂ ਦੇ ਬਾਹਰ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ...