ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਵਿਜੀਲੈਂਸ ਬਿਉਰੋ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਚੰਡੀਗੜ੍ਹ 6 ਮਈ (ਵਿਸ਼ਵ ਵਾਰਤਾ):- ...