PANJAB 95
Latest News
Kisan Andolan
THOUGHT OF THE DAY
HUKAMNAMA
BREAKING NEWS
Latest News
WishavWarta -Web Portal - Punjabi News Agency

Tag: ਵਿਸ਼ਵ ਵਾਰਤਾ

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ - ਦੋ ਸਰਗਨਾਹ ਦੀ ਹੋਈ ਪਛਾਣ , ਜਲਦ ਹੀ ਕੀਤੇ ਜਾਣਗੇ ਗ੍ਰਿਫਤਾਰ : ...

ਲੋਕ ਸਭਾ ਚੋਣਾਂ-2024 ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ

 ਲੁਧਿਆਣਾ ਵਿੱਚ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਚੰਡੀਗੜ੍ਹ, 17 ਮਈ(ਵਿਸ਼ਵ ਵਾਰਤਾ)=ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ...

ਕੀਰਤਪੁਰ ਸਾਹਿਬ ‘ਚ ਟਿੱਪਰ ਤੇ ਟਰੱਕ ਦੀ ਟੱਕਰ, ਮਨਾਲੀ ਮੁੱਖ ਸੜਕ ‘ਤੇ ਸਵੇਰੇ ਵਾਪਰਿਆ ਹਾਦਸਾ

ਕੀਰਤਪੁਰ ਸਾਹਿਬ 8 ਮਈ( ਵਿਸ਼ਵ ਵਾਰਤਾ)-ਕੀਰਤਪੁਰ ਸਾਹਿਬ ਵਿੱਚ ਮਨਾਲੀ ਮੁੱਖ ਮਾਰਗ ’ਤੇ ਭਾਖੜਾ ਨਹਿਰ ਦੇ ਪੁਲ ’ਤੇ ਦੋ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਕਾਫੀ ਦੇਰ ...

ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਅਤੇ ਅੰਮ੍ਰਿਤਪਾਲ ਸਿੰਘ ‘ਚ ਹੋਵੇਗਾ ਤਗੜਾ ਮੁਕਾਬਲਾ ? ਜਾਂ ਵਿਰੋਧੀ ਦੇਵੇਗਾ ਟੱਕਰ !

ਖੱਡੂਰ ਸਾਹਿਬ 28 ਅਪ੍ਰੈਲ( ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ...

ਜਲੰਧਰ ‘ਚ ਭਾਜਪਾ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

  ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)-  ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਦਲ ਬਦਲੀ ਦਾ ਦੌਰ ਜਾਰੀ ਹੈ। ਜਿਸ ਦੇ ਚਲਦਿਆਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਲੰਧਰ ਤੋਂ ...

🙏🌸 ਅੱਜ ਦਾ ਵਿਚਾਰ 🌸🙏

🙏🌸 ਅੱਜ ਦਾ ਵਿਚਾਰ 🌸🙏 💫💫ਆਪਣਿਆਂ ਨਾਲ ਦੁੱਖ-ਸੁੱਖ ਅਤੇ ਗੱਲਾਂ ਤਾਂ ਮਿੱਤਰੋ ਕੋਲ ਬੈਠ ਕੇ ਹੀ ਹੁੰਦੀਆਂ ਹਨ, ਫੋਨ ਰਾਹੀਂ ਤਾਂ ਬਸ ਹਾਲ-ਚਾਲ ਹੀ ਪੁੱਛੇ ਜਾਂਦੇ ਨੇ...!💫💫

Page 2 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ