ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; ਪੰਜਾਬ ਸਰਕਾਰ ਵੱਲੋਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ , ਪੜ੍ਹੋ ਮੁਕੰਮਲ ਸੂਚੀ by Navjot November 25, 2026 0 ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ ਕਰਦਿਆਂ 31 IPS ਅਤੇ PPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।