MINING NEWS :ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ
ਇਹ ਇਨਕਲਾਬੀ ਐਕਟ ਮਾਈਨਿੰਗ ਮਾਫੀਆ ਨੂੰ ਜੜ੍ਹੋਂ ਪੁੱਟ ਕੇ ਇਸ ਖੇਤਰ ਵਿੱਚ ਪਾਰਦਰਸ਼ਤਾ ਲਿਆਏਗਾ: ਅਮਨ ਅਰੋੜਾ ਨਵਾਂ ਕਾਨੂੰਨ, ਮਾਈਨਿੰਗ ਈਕੋਸਿਸਟਮ ਵਿੱਚ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਜਵਾਬਦੇਹੀ ਯਕੀਨੀ ਬਣਾਏਗਾ: ...