PATIALA NEWS:’ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਸਦਮਾ ; ਨਹੀਂ ਰਹੇ ਪਿਤਾ ਸੁਰਜੀਤ ਸਿੰਘ ਕੋਹਲੀ
ਪਟਿਆਲਾ 29ਅਗਸਤ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ( AAP)ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਦਾ ਅੱਜ ਬੀਮਾਰੀ ਦੇ ਚਲਦਿਆਂ ਦੇਹਾਂਤ ਹੋ ਗਿਆ। ਵਿਧਾਇਕ ਦੇ ...