14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ
ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਅਤੇ ਮਾਨਸਿਕ ਗਣਨਾ ਮੁਕਾਬਲੇ ਵਿੱਚ ਹਿੱਸਾ ਲਿਆ। ਮੁਕਾਬਲੇ ...


















