IFFI 2024
Guru Nanak's Birth Anniversary
Uttar Pradesh
PUNJAB
PUNJAB
Birsa Munda birth anniversary
Weather Update
Delhi
Uttar Pradesh
PUNJAB
HUKAMNAMA
WishavWarta -Web Portal - Punjabi News Agency

Tag: Agriculture

National News

National News : ਪ੍ਰਧਾਨ ਮੰਤਰੀ ਮੋਦੀ ਨੇ ਬਿਮਸਟੇਕ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ

National News : ਪ੍ਰਧਾਨ ਮੰਤਰੀ ਮੋਦੀ ਨੇ ਬਿਮਸਟੇਕ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 12 ਜੁਲਾਈ(ਵਿਸ਼ਵ ਵਾਰਤਾ)National News-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਬਿਮਸਟੇਕ ਦੇ ਵਿਦੇਸ਼ ਮੰਤਰੀਆਂ ...

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ ‘ਚ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਦੀ ਆਮਦ

ਪਟਿਆਲਾ, 30 ਅਪ੍ਰੈਲ( ਵਿਸ਼ਵ ਵਾਰਤਾ)-ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਪੁੱਜੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ...

ਕਿਸਾਨ ਅੰਦੋਲਨ 8ਵਾਂ ਦਿਨ: ਰੇਲਵੇ ਲਈ ਵੱਡੀ ਸਿਰਦਰਦੀ, ਲੱਖਾਂ ਕਰਨੇ ਪੈ ਰਹੇ ਰਿਫੰਡ !

ਚੰਡੀਗੜ੍ਹ  24 ਅਪ੍ਰੈਲ( ਵਿਸ਼ਵ ਵਾਰਤਾ )-ਕਿਸਾਨਾਂ ਦੀ ਰਿਹਾਈ ਦੀ ਮੰਗ 'ਤੇ ਅੜੇ ਹੋਏ ਸੰਗਠਨਾਂ ਨੇ 8ਵੇਂ ਦਿਨ ਵੀ ਸ਼ੰਭੂ 'ਚ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਫਾਜਿ਼ਲਕਾ 20 ਅਪ੍ਰੈਲ 2024(ਵਿਸ਼ਵ ਵਾਰਤਾ)-ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦਾਣਾ ਮੰਡੀ ਫਾਜ਼ਿਲਕਾ ਦਾ ਅਚਨਚੇਤ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਣਕ ਵਿੱਚ ਮੌਜੂਦ ਨਮੀ ਦੀ ਮਾਤਰਾ ਵੀ ਚੈੱਕ ਕੀਤੀ। ਇਸ ਤੋਂ ਪਹਿਲਾ ਉਨ੍ਹਾਂ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਦਿਆਂ ਹਦਾਇਤ ਕਰਦਿਆਂ ਕਿਹਾ ਕਿ ਖਰੀਦ, ਅਦਾਇਗੀ ਅਤੇ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦ ਕੇਂਦਰਾਂ ਵਿੱਚ ਛਾਂ, ਪਾਣੀ, ਸਾਫ ਸਫਾਈ ਅਤੇ ਤਰਪਾਲਾਂ ਆਦਿ ਦੇ ਇੰਤਜਾਮ ਪੂਰੇ ਹੋਣ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਕਿਸਾਨਾਂ, ਆੜਤੀਆਂ ਜਾਂ ਮਜ਼ਦੂਰਾਂ ਨੂੰ ਕੋਈ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰ ਤਰ੍ਹਾਂ ਦੇ  ਪੁਖ਼ਤਾ ਪ੍ਰਬੰਧ ਹੋਣ।  ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਫਸਲ ਦੀ ਨਾਲੋਂ ਨਾਲ ਖਰੀਦ ਕੀਤੀ ਜਾਵੇ ਅਤੇ ਖਰੀਦੀ ਗਈ ਫਸਲ ਦੀ ਤੇਜ਼ੀ ਨਾਲ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾਵੇ ਤਾਂ ਜੋ ਹੋਰ ਫਸਲ ਲਿਆਉਣ ਲਈ ਮੰਡੀਆਂ ਵਿਚ ਥਾਂ ਦੀ ਕੋਈ ਘਾਟ ਪੈਦਾ ਨਾ ਹੋਵੇ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਪੱਕੀ ਹੋਈ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਅੱਗੇ ਦੱਸਿਆ ਕਿ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 61128 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ 46159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ 10442 ਮੀਟ੍ਰਿਕ ਟਨ, ਮਾਰਕਫੈਡ ਨੇ 18075 ਮੀਟ੍ਰਿਕ ਟਨ, ਪਨਸਪ ਨੇ 9033 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਨੇ 5990 ਮੀਟ੍ਰਿਕ ਟਨ, ਐੱਫ.ਸੀ.ਆਈ ਨੇ 10 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 2609 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਇਸ ਮੌਕੇ ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ, ਸਕੱਤਰ ਮਾਰਕਿਟ ਕਮੇਟੀ ਮਨਦੀਪ ਰਹੇਜਾ, ਫੀਲਡ ਅਫਸਰ ਪਨਸਪ ਵਰੁਣ ਬੱਬਰ, ਮੈਨੇਜਰ ਮਾਰਕਫੈੱਡ ਅਵੀ ...

ਕਿਸਾਨਾਂ ਦੀ ਖੜ੍ਹੀ ਫਸਲ ਨੂੰ ਲੱਗੀ ਅੱਗ, ਮੰਤਰੀ ਨੇ ਕੀਤਾ ਮੁਆਇਨਾ

ਖਰੜ 17 ਅਪ੍ਰੈਲ( ਵਿਸ਼ਵ ਵਾਰਤਾ ਡੈਸਕ ): ਪੰਜਾਬ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਆਪਣੇ ਹਲਕੇ ਖਰੜ ਦੇ ਪਿੰਡ ਦੇਸੂ ਮਾਜਰਾ ਵਿਖੇ ਕਿਸਾਨਾਂ ਦੀ ਖੜ੍ਹੀ ਫਸਲ ਨੂੰ ਲੱਗੀ ਅੱਗ ...

ਸ਼ੰਭੂ ਬਾਰਡਰ ਤੇ ਕਿਸਾਨਾਂ ਦਾ ਪੁਲਸ ਨਾਲ ਪੇਚਾ, ਰੇਲਵੇ ਟ੍ਰੈਕ ਤੇ ਧਰਨਾ ! ਰਿਹਾਈ ਦੀ ਮੰਗ

ਅੰਬਾਲਾ17 ਅਪ੍ਰੈਲ( ਵਿਸ਼ਵ ਵਾਰਤਾ ਡੈਸਕ)- ਸ਼ੰਭੂ ਬਾਰਡਰ ਦੇ ਕੋਲ ਬਣੇ ਰੇਲਵੇ ਟ੍ਰੈਕ ਨੂੰ ਕਿਸਾਨਾਂ ਵਲੋਂ ਜਾਮ ਕਰਨ ਦੀ ਕੌਸ਼ਿਸ਼ ਕੀਤੀ ਗਈ. ਇਸ ਦਰਮਿਆਨ ਪੁਲਿਸ ਨੇ ਕਿਸਾਨਾਂ ਨੂੰ ਟ੍ਰੈਕ ਵੱਲ ਵਧਣ ਤੋਂ ...

ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ – *ਅੱਜ 32 ਮਰੀਜ਼ ਹੋਏ ਠੀਕ, 25 ਕਰੋਨਾ ਦੇ ਨਵੇਂ ਮਰੀਜ਼ ਆਏ ਸਾਹਮਣੇਂ ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ )

ਪੰਜਾਬ ਵਿੱਚ ਕਰੋਨਾ ਜਾਣ ਦਾ ਨਾਮ ਨਹੀਂ ਲੈ ਰਿਹਾ  –  *ਅੱਜ 32 ਮਰੀਜ਼ ਹੋਏ ਠੀਕ, 25 ਕਰੋਨਾ ਦੇ  ਨਵੇਂ ਮਰੀਜ਼ ਆਏ ਸਾਹਮਣੇਂ  ( ਪੜ੍ਹੋ ਕਿਹੜੇ – ਕਿਹੜੇ ਜਿਲ੍ਹੇ ਚੋਂ ਆਏ ...

ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 381ਵਾਂ ਦਿਨ 

ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 381ਵਾਂ ਦਿਨ  'ਖੇਤੀ ਕਾਨੂੰਨ ਰੱਦ ਕਰੋ' ਦੇ ਆਕਾਸ਼ ਗੁੰਜਾਊ ਨਾਹਰਿਆਂ ਨਾਲ ਕਿਸਾਨਾਂ ਨੇ ਕੀਤੇ ਸੂਬੇ ਭਰ 'ਚ 550 ਥਾਵਾਂ 'ਤੇ ਰੋਹ-ਭਰਪੂਰ ਮੁਜ਼ਾਹਰੇ *ਮੋਦੀ, ਸ਼ਾਹ, ਯੋਗੀ ...

ਤੱਥ: ਦਿੱਲੀ ਨੂੰ ਬਿਜਲੀ ਸਪਲਾਈ ਦੀ ਸਥਿਤੀ

ਤੱਥ: ਦਿੱਲੀ ਨੂੰ ਬਿਜਲੀ ਸਪਲਾਈ ਦੀ ਸਥਿਤੀ ਚੰਡੀਗੜ੍ਹ/ਦਿੱਲੀ,14 ਅਕਤੂਬਰ(ਵਿਸ਼ਵ ਵਾਰਤਾ):-11 ਅਕਤੂਬਰ 2021 ਨੂੰ ਦਿੱਲੀ ਵਿੱਚ ਬਿਜਲੀ ਦੀ ਅਧਿਕਤਮ ਮੰਗ 4683 ਮੈਗਾਵਾਟ (ਪੀਕ) ਅਤੇ 101.9 ਐੱਮਯੂ (ਊਰਜਾ) ਸੀ। ਦਿੱਲੀ ਡਿਸਕੌਮਸ ਤੋਂ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ