ਫ਼ਰੀਦਕੋਟ ਤੇ ਖਡੂਰ ਸਾਹਿਬ ‘ਚ ‘ਆਪ’ ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ!
ਅਕਾਲੀ ਦਲ ਅਤੇ ਕਾਂਗਰਸ ਦੇ ਪ੍ਰਮੁੱਖ ਆਗੂ, ਜੰਡਿਆਲਾ ਗੁਰੂ ਨਗਰ ਕੌਂਸਲ ਦੇ ਪ੍ਰਧਾਨ, ਮੀਤ ਪ੍ਰਧਾਨ, ਕੌਂਸਲਰ ਅਤੇ ਭਾਜਪਾ ਦੇ ਕਈ ਅਹੁਦੇਦਾਰ ਹੋਏ 'ਆਪ' 'ਚ ਸ਼ਾਮਲ ਫ਼ਰੀਦਕੋਟ 'ਚ ਅਕਾਲੀ ਦਲ ਨੂੰ ...