ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ by Wishavwarta April 3, 2024 0 ਚੰਡੀਗੜ੍ਹ 3 ਅਪ੍ਰੈਲ ( ਵਿਸ਼ਵ ਵਾਰਤਾ) ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 1 ਜੂਨ, 2024 ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ...