ਡੋਨਾਲਡ ਟਰੰਪ ਨੂੰ ਦੋਸ਼ੀ ਠਹਿਰਾਏ ਜਾਣ ‘ਤੇ ਨਾਰਾਜ਼ ਰਿਪਬਲਿਕਨ ਨੇਤਾ, ਫੈਸਲੇ ‘ਚ ਬਦਲਾਅ ਦੀ ਮੰਗ
ਅਮਰੀਕਾ 31 ਮਈ( ਵਿਸ਼ਵ ਵਾਰਤਾ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨਿਊਯਾਰਕ ਮਨੀ ਲਾਂਡਰਿੰਗ ਮਾਮਲੇ ਵਿਚ ਸਾਰੇ 34 ਦੋਸ਼ਾਂ ਵਿਚ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਦੀ ਰਿਪਬਲਿਕਨ ਪਾਰਟੀ ਦੇ ਮੈਂਬਰਾਂ ...