ਅਮਿਤ ਸ਼ਾਹ ਨੂੰ ਪੰਜਾਬ ਦਾ ਇਤਿਹਾਸ ਪੜ੍ਹਨਾ ਚਾਹੀਦਾ ਹੈ, ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ – ਸੰਜੇ ਸਿੰਘ
ਲੋਕਾਂ ਨੂੰ ਕੀਤੀ ਅਪੀਲ, ਕਿਹਾ- ਇਸ ਚੋਣ ਵਿਚ ਭਾਜਪਾ ਤੋਂ ਕਿਸਾਨ ਅੰਦੋਲਨ ਦਾ ਬਦਲਾ ਲਓ, ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਓ ਤਾਂ ਜੋ ਇਨ੍ਹਾਂ ਨੂੰ ਪੰਜਾਬ ਨਾਲ ਪੰਗਾ ਲੈਣ ਦਾ ਮਤਲਬ ...