Amritsar ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ
Amritsar ਤੋਂ 521 ਗ੍ਰਾਮ ਹੈਰੋਇਨ, ਚਾਰ ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ ਮੁੱਢਲੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੇ ਯੂਰਪ ਅਤੇ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ: ਡੀਜੀਪੀ ...



























