ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਚੱਲੀਆਂ ਤਾਬੜਤੋੜ ਗੋਲੀਆਂ, 5 ਜ਼ਖ਼ਮੀ, 3 ਦੀ ਹਾਲਤ ਗੰਭੀਰ by Navjot October 26, 2026 0 ਮੋਗਾ, 26 ਅਕਤੂਬਰ (ਵਿਸ਼ਵ ਵਾਰਤਾ) ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਦੁਕਾਨ ਦੇ ਬਾਹਰ ਬੈਠੇ 4 ਤੋਂ 5 ਨੌਜਵਾਨਾਂ ’ਤੇ ਕਾਲੀ ਸਕਾਰਪੀਓ ਵਿੱਚ ...