ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ
ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ ਦੇ ਸੀ.ਆਈ.ਏ. (CIA) ਸਟਾਫ ਅਤੇ ਰਾਜਪੁਰਾ ਸਿਟੀ ਥਾਣੇ ਦੀ ਸਾਂਝੀ ...


















