ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਚ ਚੋਣ ਪ੍ਰਚਾਰ ਕਰਨਗੇby Wishavwarta May 26, 2024 0 ਚੰਡੀਗੜ੍ਹ 26 ਮਈ( ਵਿਸ਼ਵ ਵਾਰਤਾ )-: ਲੋਕਸਭਾ ਚੋਣਾਂ ਤੋਂ ਪਹਿਲਾ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨਗੇ। 'ਆਪ' ਦੇ ਕਨਵੀਨਰ 30 ਮਈ ਤੱਕ ...
ਭਲਕੇ ਤੋਂ 30 ਮਈ ਤੱਕ ਕੇਜਰੀਵਾਲ ਪੰਜਾਬ ਚ ਕਰਨਗੇ ਚੋਣ ਪ੍ਰਚਾਰby Wishavwarta May 25, 2024 0 ਭਲਕੇ ਤੋਂ 30 ਮਈ ਤੱਕ ਕੇਜਰੀਵਾਲ ਪੰਜਾਬ ਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ):- ਕੱਲ੍ਹ ਤੋਂ 30 ਮਈ ਤੱਕ 'ਆਪ' ਕਨਵੀਨਰ ਅਤੇ ਸੀ.ਐਮ ਅਰਵਿੰਦ ਕੇਜਰੀਵਾਲ ਪੰਜਾਬ 'ਚ ਚੋਣ ...
ਭਾਜਪਾ ਨੇ ਸ਼ੁਰੂ ਕੀਤਾ ‘ਆਪ੍ਰੇਸ਼ਨ ਝਾੜੂ’: ਕੇਜਰੀਵਾਲby Wishavwarta May 19, 2024 0 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ, "ਭਾਜਪਾ ਨੇ 'ਆਪ੍ਰੇਸ਼ਨ ਝਾੜੂ' ਸ਼ੁਰੂ ਕੀਤਾ ਹੈ ਤਾਂ ਜੋ ਅਸੀਂ ਵੱਡੇ ਨਾ ਬਣੀਏ ਅਤੇ ਉਨ੍ਹਾਂ ਲਈ ਚੁਣੌਤੀ ਨਾ ਬਣੀਏ। 'ਆਪ੍ਰੇਸ਼ਨ ਝਾੜੂ' ...
ਕੇਜਰੀਵਾਲ ਨੇ ਦਿੱਲੀ ਦੇ ਵਿਧਾਇਕਾਂ ਨਾਲ ਬੁਲਾਈ ਅਹਿਮ ਮੀਟਿੰਗ by Wishavwarta May 11, 2024 0 ਨਵੀਂ ਦਿੱਲੀ 11 ਮਈ( ਵਿਸ਼ਵ ਵਾਰਤਾ)- ਆਪ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਚੋ ਬਾਹਰ ਨਿਕਲਦੇ ਹੀ ਲੋਕ ਸਭਾ ਚੋਣਾਂ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿੱਥੇ ...
ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜby Wishavwarta May 7, 2024 0 ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ)- ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ...
ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਕਰ ਰਹੇ ਨੇ ਪ੍ਰੈਸ ਕਾਨਫਰੰਸby Wishavwarta May 1, 2024 0 ਭਗਵੰਤ ਮਾਨ ਖਿਲਾਫ ਲੜੀ ਸੀ 2022 ਦੀ ਵਿਧਾਨ ਸਭਾ ਚੋਣ ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਪਹੁੰਚੇ ਹਨ। ਉਹਨਾਂ ਵੱਲੋਂ ਮੀਡੀਆ ਨਾਲ ਗੱਲਬਾਤ ਜਾਰੀ ਹੈ। ...
ਸਕੂਲਾਂ ‘ਚ ਬੰਬ ਰੱਖੇ ਜਾਣ ਦੀਆਂ ਈਮੇਲਾਂ ਕਾਰਨ ਦਹਿਸ਼ਤ ਦਾ ਮਾਹੌਲ, ਪੁਲਿਸ ਨੇ ਸੰਭਾਲ ਲਿਆ ਮੋਰਚਾby Wishavwarta May 1, 2024 0 ਦਿੱਲੀ 1ਮਈ (ਵਿਸ਼ਵ ਵਾਰਤਾ) : ਬੁੱਧਵਾਰ ਸਵੇਰੇ ਦਿੱਲੀ ਦੇ ਇੱਕ ਦਰਜਨ ਤੋਂ ਵੱਧ ਸਕੂਲਾਂ ਵਿੱਚ ਬੰਬ ਰੱਖੇ ਜਾਣ ਦੀਆਂ ਈਮੇਲਾਂ ਆਈਆਂ ਸਨ। ਇਸ ਦੇ ਨਾਲ ਹੀ ਕਈ ਸਕੂਲਾਂ ਨੂੰ ਬੰਬ ...
ਬੀਜੇਪੀ ਨੇਤਾ ਨੇ ਮੁੱਖ ਮੰਤਰੀ ਆਤਿਸ਼ੀ ਖਿਲਾਫ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰby Wishavwarta April 30, 2024 0 ਨਵੀਂ ਦਿੱਲੀ, 30 ਅਪ੍ਰੈਲ (ਵਿਸ਼ਵ ਵਾਰਤਾ ) ਭਾਜਪਾ ਨੇਤਾ ਪ੍ਰਵੀਨ ਸ਼ੰਕਰ ਕਪੂਰ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਵਲੋਂ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਜੇਲ ਵਿਚ ਬੰਦ ਮੁੱਖ ...
‘ਆਪ’ ਸਮਰਥਕਾਂ ਨੇ ਆਈਪੀਐਲ ਮੈਚ ‘ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂby Wishavwarta April 22, 2024 0 'ਆਪ' ਸਮਰਥਕਾਂ ਨੇ ਆਈਪੀਐਲ ਮੈਚ 'ਚ ਕੀਤਾ ਅਨੋਖਾ ਪ੍ਰਦਰਸ਼ਨ, ਅਰਵਿੰਦ ਕੇਜਰੀਵਾਲ ਦੀ ਫ਼ੋਟੋ ਵਾਲੀ ਟੀ-ਸ਼ਰਟ ਪਾਕੇ ਲਗਾਏ ਨਾਅਰੇ- ਮੈਂ ਵੀ ਕੇਜਰੀਵਾਲ ਹਾਂ ਟੀ-ਸ਼ਰਟ ਵਿੱਚ ਅਰਵਿੰਦ ਕੇਜਰੀਵਾਲ ਨੂੰ ਸਲਾਖ਼ਾਂ ਪਿੱਛੇ ਦਿਖਾਇਆ, ...
ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਲੈ ਕੇ ਭਖੀ ਸਿਆਸਤby Wishavwarta April 21, 2024 0 ਜੇਲ੍ਹ ’ਚ ਬੰਦ ਕੇਜਰੀਵਾਲ ਨੂੰ ਲੈ ਕੇ ਭਖੀ ਸਿਆਸਤ 'ਆਪ' ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦਿੱਤਾ ਜਾ ਰਿਹਾ ਭਾਜਪਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ)- 'ਆਪ' ਆਗੂ ਸੌਰਭ ਭਾਰਦਵਾਜ ...
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ HUKAMNAMA :ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ February 24, 2025