ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ
ਫ਼ਤਿਹਗੜ੍ਹ ਸਾਹਿਬ/ਚੰਡੀਗੜ੍ਹ 30 ਮਈ( ਵਿਸ਼ਵ ਵਾਰਤਾ)-: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ...