ਭਾਰਤ ‘ਚ ਪਾਕਿਸਤਾਨ ਦੀ ਦਖਲਅੰਦਾਜ਼ੀ, ਸਾਬਕਾ ਮੰਤਰੀ ਨੇ ਕੇਜਰੀਵਾਲ ਦੀ ਰਿਹਾਈ ‘ਤੇ ਕੀਤੀ ਟਿੱਪਣੀ
ਨਵੀਂ ਦਿੱਲੀ 11 ਮਈ( ਵਿਸ਼ਵ ਵਾਰਤਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਸ਼ਾਮ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆਏ। ਕੇਜਰੀਵਾਲ ਦੀ ਜੇਲ ਤੋਂ ਰਿਹਾਈ ਤੋਂ ਬਾਅਦ 'ਆਪ' ਵਰਕਰਾਂ 'ਚ ਭਾਰੀ ...