ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ
ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਜ਼ੀਰਕਪੁਰ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ ਵਿੱਚ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਨੇ ਇਹ ...

















