G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ by Navjot October 30, 2026 0 ਅਟਲਾਂਟਾ, 30 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਸ਼ੁੱਕਰਵਾਰ ਨੂੰ ਅਟਲਾਂਟਾ ਪਹੁੰਚੇ। ਉਹ ਇੱਥੇ G20 ਦੇ ਵਿਦੇਸ਼ ਮੰਤਰੀਆਂ ਦੀ ਦੋ-ਦਿਨਾਂ ਬੈਠਕ ਵਿੱਚ ਹਿੱਸਾ ਲੈਣਗੇ। ਅਮਰੀਕਾ ਅਨੁਸਾਰ, ਇਸ ਬੈਠਕ ...