ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ
ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਦੀ ਅਗਵਾਈ ਹੇਠ ਪੰਜਾਬ ਦੇ ਅਧਿਆਪਕਾਂ ਦੇ ਇੱਕ ਵਫ਼ਦ ਨੇ ਨਵੀਂ ਦਿੱਲੀ ਸਥਿਤ ਈਰਾਨੀ ਦੂਤਾਵਾਸ ਵਿੱਚ ਭਾਰਤ ਵਿੱਚ ਈਰਾਨ ਦੇ ਰਾਜਦੂਤ ...


















